ਚੰਡੀਗੜ੍ਹ: ਪੰਜਾਬ ਵਿੱਚ ਫੂਕਰੀ ਦਿਨ-ਬ-ਦਿਨ ਜ਼ੋਰ ਫੜਦੀ ਜਾ ਰਹੀ ਹੈ। ਇਸ ਵਿੱਚ ਸਭ ਤੋਂ ਵੱਡਾ ਰੋਲ ਪੰਜਾਬੀ ਗਾਇਕਾਂ ਦਾ ਹੈ। ਪੰਜਾਬੀ ਗਾਇਕ ਸਿੰਗਾ ਨੂੰ ਗੋਲੀ ਚਲਾਉਣ ਦੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ
ਪੰਜਾਬੀ ਗਾਇਕ ਸਿੰਗਾ ਨੂੰ ਮਿਲੀ ਜ਼ਮਾਨਤ - ਪੰਜਾਬੀ ਗਾਇਕ
ਜਾਬ ਵਿੱਚ ਫੁਕਰੀ ਦਿਨ-ਬ-ਦਿਨ ਜ਼ੋਰ ਫੜਦੀ ਜਾ ਰਹੀ ਹੈ। ਇਸ ਵਿੱਚ ਸਭ ਤੋਂ ਵੱਡਾ ਰੋਲ ਪੰਜਾਬੀ ਗਾਇਕਾਂ ਦਾ ਹੈ। ਪੰਜਾਬੀ ਗਾਇਕ ਸਿੰਗਾ ਨੂੰ ਗੋਲੀ ਚਲਾਉਣ ਦੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ
ਪੰਜਾਬੀ ਗਾਇਕ ਸਿੰਗਾ ਨੂੰ ਮਿਲੀ ਜ਼ਮਾਨਤ
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪੰਜਾਬੀ ਗਾਇਕ (Punjabi singer) ਸਿੰਗਾ ਵੱਲੋਂ ਚੱਲਦੀ ਗੱਡੀ ਵਿੱਚੋਂ ਫਾਇਰ ਕੱਢੇ ਗਏ। ਇਸ ਦੀ ਵੀਡੀਓ ਵਾਇਰਲ ਹੋਣ ਤੇ ਪੁਲਿਸ ਨੇ ਗਾਇਕ ਦੇ ਖਿਲਾਫ ਮਾਮਲਾ ਦਰਜ਼ ਕੀਤਾ ਸੀ।
ਇਹ ਵੀ ਪੜ੍ਹੋ:-Alert! ਪੰਜਾਬ ’ਚ ਅੱਤਵਾਦੀ ਹਮਲੇ ਦਾ ਖ਼ਤਰਾ