ਚੰਡੀਗੜ੍ਹ:ਪੰਜਾਬੀ ਗਾਇਕਾ ਸਿੱਪੀ ਗਿੱਲ ਦੀਆਂ ਮੁਸੀਬਤਾਂ ਵਧਦੀਆਂ ਪ੍ਰਤੀਤ ਹੁੰਦੀਆਂ ਹਨ। ਦਰਅਸਲ, ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਸਿੱਪੀ ਗਿੱਲ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕੀਤਾ ਗਿਆ ਹੈ, ਜਿਸ ਦਾ ਜਵਾਬ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ।
ਪੰਜਾਬੀ ਗਾਇਕ ਸਿੱਪੀ ਗਿੱਲ ਪਿੱਛੇ ਪਸ਼ੂ ਪਾਲਣ ਵਿਭਾਗ ਨੇ ਹੁਣ ਕੁੱਤੇ ਲਾਏ ! - ਪਸ਼ੂ ਭਲਾਈ ਬੋਰਡ
ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਸਿੱਪੀ ਗਿੱਲ ਨੇ ਬਿਨਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਦਿਖਾਇਆ ਸੀ।
ਪੰਜਾਬੀ ਗਾਇਕ ਸਿੱਪੀ ਗਿੱਲ 'ਤੇ ਪਰਚਾ ਦਰਜ਼
ਤੁਹਾਨੂੰ ਦੱਸ ਦੇਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਸਿੱਪੀ ਗਿੱਲ ਨੇ ਬਿਨਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਦਿਖਾਇਆ ਸੀ।
ਇਹ ਵੀ ਪੜ੍ਹੋ:-ਪੋਰਨ (Porn) ਤੇ ਇਰੋਟਿਕ (Erotic) ਫਿਲਮਾਂ ਦਾ ਅੰਤਰ ? ਰਾਜ ਕੁੰਦਰਾ ਤਲਾਸ਼ ਰਿਹਾ ਰਿਹਾਈ