ਪੰਜਾਬ

punjab

By

Published : Feb 9, 2021, 7:40 PM IST

ETV Bharat / sitara

ਆਪਣੇ ਹੱਕਾਂ ਲਈ ਲੜ੍ਹ ਰਹੇ ਕਿਸਾਨ: ਉਰਵਸ਼ੀ ਰੌਟੇਲਾ

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਟੇਲਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਉਹ ਆਪਣੇ ਹੱਕਾਂ ਲਈ ਲੜ੍ਹ ਰਹੇ ਹਨ।

ਆਪਣੇ ਹੱਕਾਂ ਲਈ ਲੜ੍ਹ ਰਹੇ ਕਿਸਾਨ: ਉਰਵਸ਼ੀ ਰੌਟੇਲਾ
ਆਪਣੇ ਹੱਕਾਂ ਲਈ ਲੜ੍ਹ ਰਹੇ ਕਿਸਾਨ: ਉਰਵਸ਼ੀ ਰੌਟੇਲਾ

ਸ਼ਿਮਲਾ: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਟੇਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਉਹ ਆਪਣੇ ਹੱਕਾਂ ਲਈ ਲੜ੍ਹ ਰਹੇ ਹਨ। 26 ਸਾਲਾ ਅਦਾਕਰਾ ਨੇ ਇਹ ਗੱਲ ਸ਼ਿਮਲਾ ਦੌਰੇ ਦੌਰਾਨ ਕਹੀ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਸ ਵਿੱਚ ਉਹ ਸਕੀਇੰਗ ਕਰਦੀ ਦਿਖਾਈ ਦੇ ਰਹੀ ਹੈ।

ਅਦਾਕਾਰਾ ਨੇ ਕਿਸਾਨਾਂ ਦੇ ਮੁੱਦੇ 'ਤੇ ਕਿਹਾ, ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਮੈਂ ਕਿਸਾਨਾਂ ਦਾ ਸਮਰਥਨ ਕਰਦੀ ਹਾਂ ਕਿਉਂਕਿ ਉਹ ਆਪਣੇ ਹੱਕਾਂ ਲਈ ਲੜ੍ਹ ਰਹੇ ਹਨ।

ਅਦਾਕਾਰਾ ਨੇ ਕਿਹਾ ਕਿ ਉਹ ਸ਼ਿਮਲਾ ਵਿੱਚ ਰਹਿਣਾ ਪਸੰਦ ਕਰਦੀ ਹੈ ਅਤੇ ਉਹ ਫਿਰ ਇਥੇ ਆਵੇਗੀ। ਉਨ੍ਹਾਂ ਕਿਹਾ ਕਿ ਸ਼ਿਮਲਾ ਦੇ ਲੋਕ ਚੰਗੇ ਹਨ ਅਤੇ ਇਥੇ ਖਾਣਾ ਵਧੀਆ ਹੈ।

ABOUT THE AUTHOR

...view details