ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗਾਣਿਆਂ ਦੇ ਕਾਰਨ ਪੌਲੀਵੁੱਡ ਵਿੱਚ ਬੇਹਦ ਮਸ਼ਹੂਰ ਹਨ। ਵੱਡੀ ਗਿਣਤੀ 'ਚ ਨੌਜਵਾਨ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਪਸੰਦ ਕਰਦੇ ਹਨ।
ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅਰੋਮਾ " Aroma " ਰਿਲੀਜ਼ ਹੋ ਗਿਆ ਹੈ। ਇਹ ਗੀਤ ਵੀ ਨੌਜਵਾਨਾਂ ਤੇ ਉਨ੍ਹਾਂ ਦੇ ਫੈਨਜ਼ ਵੱਲੋਂ ਬੇਹਦ ਪਸੰਦ ਕੀਤਾ ਜਾ ਰਿਹਾ ਹੈ।