ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ " ਪਾਵਰ " ਰਿਲੀਜ਼ ਹੋ ਚੁੱਕਾ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਹ ਗੀਤ ਮੂਸਾਟੇਪ 'ਚ ਸ਼ਾਮਲ ਹੈ। ਇਸ ਗੀਤ ਦੇ ਬੋਲ ਤੇ ਸਿੱਧੂ ਮੂਸੇਵਾਲਾ ਵੱਲੋਂ ਹੀ ਲਿਖੇ ਗਏ ਹਨ ਤੇ ਇਸ ਨੂੰ ਉਨ੍ਹਾਂ ਨੇ ਖ਼ੁਦ ਹੀ ਗਾਇਆ ਹੈ।