ਪੰਜਾਬ

punjab

ETV Bharat / sports

IND V/s BAN T20: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ - ਬੰਗਲਾਦੇਸ਼ ਨੇ ਜਿੱਤਿਆ ਟਾਸ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ -20 ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਫ਼ੋਟੋ

By

Published : Nov 10, 2019, 7:30 PM IST

ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ -20 ਸੀਰੀਜ਼ ਦਾ ਤੀਜਾ ਅਤੇ ਆਖਿਰੀ ਮੈਚ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸਦਈਏ ਕਿ ਦੋਵੇਂ ਟੀਮਾਂ ਇਸ ਸੀਰੀਜ਼ ਵਿੱਚ ਇੱਕ-ਇੱਕ ਮੈਚ ਜਿੱਤ ਕੇ ਬਰਾਬਰੀ 'ਤੇ ਚੱਲ ਰਹੀਆਂ ਹਨ।

ਟੀਮਾਂ
ਭਾਰਤ: ਰੋਹਿਤ ਸ਼ਰਮਾ, ਸ਼ਿਖਰ ਧਵਨ, ਲੋਕੇਸ਼ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਦੀਪਕ ਚਾਹਰ, ਯੁਜਵੇਂਦਰ ਚਾਹਲ, ਖਲੀਲ ਅਹਿਮਦ।

ਬੰਗਲਾਦੇਸ਼-ਲਿਟਨ ਦਾਸ, ਮੁਹੰਮਦ ਨੈਮ, ਸੌਮਿਆ ਸਰਕਾਰ, ਮੁਸ਼ਫਿਕੂਰ ਰਹੀਮ, ਮਹਿਮੂਦੁੱਲਾਹ, ਆਫੀਫ ਹੁਸੈਨ, ਮੁਹੰਮਦ ਮਿਥੁਨ, ਅਮੀਨੁਲ ਇਸਲਾਮ, ਸ਼ਫੀਉਲ ਇਸਲਾਮ, ਮੁਸਤਫਿਜ਼ੂਰ ਰਹਿਮਾਨ, ਅਲ-ਅਮੀਨ ਹੁਸੈਨ।

ABOUT THE AUTHOR

...view details