ਪੰਜਾਬ

punjab

ETV Bharat / sports

ਪਿਤਾ ਬਣਨ ਵਾਲੇ ਹਨ ਵਿਰਾਟ, ਟਵੀਟ ਕਰ ਦਿੱਤੀ ਜਾਣਕਾਰੀ - ਭਾਰਤੀ ਕ੍ਰਿਕਟ ਟੀਮ

ਭਾਰਤੀ ਕ੍ਰਿਕਟ ਟੀਮ ਦੇ ਕੈਪਟਨ ਵਿਰਾਟ ਕੋਹਲੀ ਨੇ ਟਵਿੱਟਰ ਉੱਤੇ ਫੋਟੋ ਸ਼ੇਅਰ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਉਹ ਜਲਦ ਹੀ ਪਿਤਾ ਬਣਨ ਵਾਲੇ ਹਨ।

ਫ਼ੋਟੋ
ਫ਼ੋਟੋ

By

Published : Aug 27, 2020, 12:04 PM IST

ਹੈਦਰਾਬਾਦ: ਭਾਰਤੀ ਕ੍ਰਿਕਟ ਟੀਮ ਦੇ ਕੈਪਟਨ ਵਿਰਾਟ ਕੋਹਲੀ ਜਲਦ ਹੀ ਪਿਤਾ ਬਣਨ ਵਾਲੇ ਹਨ। ਵਿਰਾਟ ਕੋਹਲੀ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਹੈਂਡਲ ਉੱਤੇ ਫੋਟੋ ਸ਼ੇਅਰ ਕਰਦੇ ਹੋਏ ਦਿੱਤੀ।

ਵਿਰਾਟ ਨੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ 'ਤੇ ਫਿਰ ਅਸੀਂ ਤਿੰਨ ਸੀ' "ਜਨਵਰੀ 2021 ਵਿੱਚ ਆ ਰਿਹਾ ਹੈ।"

ਵਿਰਾਟ ਕੋਹਲੀ ਇਸ ਵੇਲੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਹਿੱਸਾ ਲੈਣ ਲਈ ਯੂਨਾਈਟਿਡ ਅਰਬ ਅਮੀਰਾਤ ਯੁਏਈ ਗਏ ਹੋਏ ਹਨ। ਜਦਕਿ ਅਨੁਸ਼ਕਾ ਸ਼ਰਮਾ ਮੁੰਬਈ ਵਿੱਚ ਹੀ ਹੈ। ਦੱਸ ਦੇਈਏ ਕਿ ਵਿਰਾਟ ਤੇ ਅਨੁਸ਼ਕਾ ਨੇ ਦਸੰਬਰ 2017 ਵਿੱਚ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ:ਕੋਰੋਨਾ ਕਾਰਨ ਬ੍ਰਾਜ਼ੀਲ 'ਚ ਟ੍ਰੇਨਿੰਗ ਨਹੀਂ ਕਰਨਗੇ ਨਿਸ਼ਾਨੇਬਾਜ਼: ਕੋਚ ਰਾਣਾ

ABOUT THE AUTHOR

...view details