IND vs ENG 1st Test: ਇੰਗਲੈਂਡ ਦੀ ਪਹਿਲੀ ਪਾਰੀ 183 ਦੌੜਾਂ 'ਤੇ ਸਿਮਟੀ - ਇੰਗਲੈਂਡ
ਇੰਗਲੈਂਡ ਦੀ ਪਹਿਲੀ ਪਾਰੀ 65.4 ਓਵਰਾਂ ਵਿੱਚ 183 ਦੌੜਾਂ 'ਤੇ ਸਿਮਟ ਗਈ। ਭਾਰਤ ਲਈ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ।
IND vs ENG 1st Test
ਹੈਦਰਾਬਾਦ:ਇੰਗਲੈਂਡ ਦੀ ਪਹਿਲੀ ਪਾਰੀ 65.4 ਓਵਰਾਂ ਵਿੱਚ 183 ਦੌੜਾਂ 'ਤੇ ਸਿਮਟ ਗਈ। ਭਾਰਤ ਲਈ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਮੁਹੰਮਦ ਸ਼ਮੀ ਨੇ 3 ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਨੂੰ 2 ਅਤੇ ਮੁਹੰਮਦ ਸਿਰਾਜ ਨੂੰ 1 ਵਿਕਟ ਮਿਲੀ।
Last Updated : Aug 5, 2021, 6:55 AM IST