ਨਵੀਂ ਦਿੱਲੀ: ਅੱਜ ਦਿੱਲੀ ਕੈਪੀਟਲ ਅਤੇ ਸਨਰਾਈਜ਼ ਹੈਦਰਾਬਾਦ ਵਿਚਕਾਰ ਕੁਆਲੀਫਾਇਰ 2 ਖੇਡਿਆ ਜਾਵੇਗਾ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ ਵਿੱਚ ਹੋਵੇਗਾ। ਇਹ ਮੁਕਾਬਲਾ ਦੋਨਾਂ ਟੀਮਾਂ ਦੇ ਲਈ ਬੇਹੱਦ ਖ਼ਾਸ ਹੋਵੇਗਾ ਕਿਉਂਕਿ ਜੋ ਵੀ ਟੀਮ ਇਹ ਮੈਚ ਜਿੱਤੇਗੀ ਅਤੇ ਉਹ ਫਾਈਨਲ ਵਿੱਚ ਮੁੰਬਈ ਇੰਡੀਅਨਜ਼ ਦੇ ਵਿਰੁੱਧ ਆਈਪੀਐਲ 2020 ਦੇ ਖਿਤਾਬ ਦੇ ਲਈ ਖੇਡਣਗੇ।
DC vs SRH Qualifier 2 ਦਾ ਮੈਚ ਅੱਜ ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ ਜਾਵੇਗਾ ਖੇਡਿਆ - ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ
ਅੱਜ ਦਿੱਲੀ ਕੈਪੀਟਲ ਅਤੇ ਸਨਰਾਈਜ਼ ਹੈਦਰਾਬਾਦ ਵਿਚਕਾਰ ਕੁਆਲੀਫਾਇਰ 2 ਖੇਡਿਆ ਜਾਵੇਗਾ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜ਼ਾਯਦ ਸਟੇਡੀਅਮ ਵਿੱਚ ਹੋਵੇਗਾ।
ਫ਼ੋਟੋ
ਜ਼ਿਕਰਯੋਗ ਹੈ ਕਿ ਦਿੱਲੀ ਉਨ੍ਹਾਂ ਟੀਮਾਂ ਦੀ ਸੂਚੀ ਵਿੱਚ ਸ਼ਾਮਲ ਹੈ। ਜਿਨ੍ਹਾਂ ਨੇ ਕਦੇ ਆਈਪੀਐਲ ਦਾ ਖਿਤਾਬ ਨਹੀਂ ਜਿਤਿਆ। 2016 ਵਿੱਚ ਡੇਵਿਡ ਵਾਰਨਰ ਦੀ ਹੀ ਕਪਤਾਨੀ ਵਿੱਚ ਸਨਰਾਈਜ਼ ਨੇ ਟਰਾਫੀ ਜਿੱਤੀ ਸੀ।
ਦੱਸ ਦੇਈਏ ਕਿ ਇਸ ਮੁਕਾਬਲੇ ਤੋਂ ਪਹਿਲਾਂ ਈਟੀਵੀ ਭਾਰਤ ਨੇ ਆਈਪੀਐਲ ਦੇ ਫੈਨਜ਼ ਨਾਲ ਗੱਲਬਾਤ ਕੀਤੀ। ਦਿੱਲੀ ਤੇ ਕਈ ਲੋਕਾਂ ਨੇ ਕਿਹਾ ਕਿ ਹੈਦਰਾਬਾਦ ਜਿੱਤੇਗੀ। ਇਨ੍ਹਾਂ ਗੱਲਾਂ ਤੋਂ ਇਹ ਗੱਲ ਸਾਹਮਣੇ ਆਇਆ ਹੈ ਕਿ ਅੱਜ ਕਾਂਟੇ ਦੀ ਟਕੱਰ ਜ਼ਰੂਰ ਦੇਖਣ ਨੂੰ ਮਿਲ ਸਕਦੀ ਹੈ।