ਬਿਊਨੇਸ ਆਰੀਅਸ: ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮੈਰਾਡੋਨਾ ਦਾ ਦੇਹਾਂਤ ਹੋ ਗਿਆ ਹੈ। ਫੁੱਟਬਾਲ ਖਿਡਾਰੀ ਦੀ ਉਮਰ 60 ਸਾਲ ਸੀ।
ਡਿਏਗੋ ਮੈਰਾਡੋਨਾ ਦਾ 60 ਸਾਲ ਦੀ ਉਮਰ 'ਚ ਦੇਹਾਂਤ
ਅਰਜਨਟੀਨਾ ਦੇ ਮਹਾਨ ਫੁੱਟਬਾਲਰ ਡਿਏਗੋ ਮੈਰਾਡੋਨਾ ਦਾ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਮੈਰਾਡੋਨਾ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ।
ਡਿਏਗੋ ਮੈਰਾਡੋਨਾ ਦਾ 60 ਸਾਲ ਦੀ ਉਮਰ 'ਚ ਦੇਹਾਂਤ
ਦੱਸ ਦਈਏ ਕਿ ਮੈਰਾਡੋਨਾ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਇਸਤੋਂ ਪਹਿਲਾਂ ਪਿੱਛੇ ਜਿਹੇ ਹੀ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ।