ਸ੍ਰੀ ਮੁਕਤਸਰ ਸਾਹਿਬ:ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਕਬਰਵਾਲਾ ਦੀ ਧੀ ਟੋਕੀਓ ਓਲੰਪਿਕ ਵਿੱਚ ਫਾਈਨਲ ਵਿੱਚ ਪ੍ਰਵੇਸ਼ ਕਰ ਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਮਲਪ੍ਰੀਤ ਤੇ ਪਿਤਾ ਦਾ ਕਹਿਣਾ ਹੈ ਕਿ ਸਾਨੂੰ ਬਹੁਤ ਖੁਸ਼ੀ ਹੋਈ ਹੈ ਸਾਡੀ ਲੜਕੀ ਨੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਕਮਲਪ੍ਰੀਤ ਨੂੰ ਆਪਣੀ ਮਿਹਨਤ ਦਾ ਹੀ ਫਲ ਮਿਲਿਆ ਹੈ ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਸਾਡੀ ਬੇਟੀ ਇਸ ਮੁਕਾਮ ਤੱਕ ਪਹੁੰਚੇਗੀ।
ਦੇਖੋ ਕਮਲਪ੍ਰੀਤ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ - ਪਿੰਡ ਕਬਰਵਾਲਾ
ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਕਬਰਵਾਲਾ ਦੀ ਧੀ ਟੋਕੀਓ ਓਲੰਪਿਕ ਵਿੱਚ ਫਾਈਨਲ ਵਿੱਚ ਪ੍ਰਵੇਸ਼ ਕਰ ਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਮਲਪ੍ਰੀਤ ਤੇ ਪਿਤਾ ਦਾ ਕਹਿਣਾ ਹੈ ਕਿ ਸਾਨੂੰ ਬਹੁਤ ਖੁਸ਼ੀ ਹੋਈ ਹੈ ਸਾਡੀ ਲੜਕੀ ਨੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।
ਦੇਖੋ ਕਮਲਪ੍ਰੀਤ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ
ਉੱਥੇ ਹੀ ਕੰਮਲਪ੍ਰੀਤ ਦੀ ਦਾਦੀ ਦਾ ਕਹਿਣਾ ਸੀ ਕਿ ਕਮਲਪ੍ਰੀਤ ਮੇਰੀ ਗੋਦੀ ਵਿੱਚ ਖੇਡ ਕੇ ਵੱਡੀ ਹੋਈ ਹੈ ਮੈਨੂੰ ਬੜਾ ਮਾਣ ਮਹਿਸੂਸ ਹੋ ਰਿਹੈ ਕਿ ਮੇਰੀ ਪੋਤੀ ਅੱਜ ਇਸ ਮੁਕਾਮ ਤੇ ਪਹੁੰਚੀ ਹੈ। ਕਮਲਪ੍ਰੀਤ ਨੂੰ ਛੋਟੇ ਹੁੰਦਿਆਂ ਤੋਂ ਹੀ ਖੇਡਣ ਦਾ ਸ਼ੌਂਕ ਸੀ ਮੈਂ ਅਰਦਾਸ ਕਰਦੀ ਹਾਂ ਕਿ ਕਮਲਪ੍ਰੀਤ ਗੋਲਡ ਮੈਡਲ ਜਿੱਤ ਕੇ ਪੰਜਾਬ ਚ ਅਤੇ ਭਾਰਤ ਦਾ ਨਾਮ ਰੋਸ਼ਨ ਕਰੇ।