ਪੰਜਾਬ

punjab

By

Published : Feb 18, 2020, 5:30 PM IST

ETV Bharat / state

194 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਕਾਬੂ

ਪਿਛਲੇ ਦਿਨੀਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਸਥਿਤ ਇੱਕ ਕੋਠੀ ‘ਚੋਂ ਬਰਾਮਦ ਕੀਤੀ 194 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਹੈਰੋਇਨ
ਹੈਰੋਇਨ

ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਸਥਿਤ ਇੱਕ ਕੋਠੀ ‘ਚੋਂ ਬਰਾਮਦ ਕੀਤੀ 194 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਿਕ ਐੱਸਟੀਐਫ਼ ਨੇ ਰੇਲਵੇ ਸਟੇਸ਼ਨ ਨੇੜਿਓਂ ਇਕ ਮਨੀ ਚੇਂਜਰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ, ਕਿ ਉਹ ਡਰੱਗ ਮਨੀ ਦੇ ਲੈਣ ਦੇਣ ਦਾ ਕੰਮ ਕਰਦਾ ਸੀ। ਐਸਟੀਐਫ਼ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਲਈ ਇੰਤਜ਼ਾਰ ਕਰੋ।

ABOUT THE AUTHOR

...view details