ਹੈਦਰਾਬਾਦ: ਪੰਜਾਬ ਦਾ ਤਾਪਮਾਨ ਬੜੀ ਤੇਜ਼ੀ ਨਾਲ ਵੱਧ ਰਿਹਾ ਜਿਸ ਵਿੱਚ ਅੱਜ ਕੁਝ ਬਦਲਾਅ ਹੋਣ ਦੇ ਉਮੀਦ ਹੈ। ਬੱਦਲਵਾਹੀ ਅਤੇ ਕੁਝ ਥਾਂਵਾਂ ਮੀਂਗ ਨੇ ਮੌਸਮ ਨੂੂੰ ਖੁਸ਼ਨੁਮਾ ਬਣਾ ਦਿੱਤਾ ਹੈ। ਸੂਬੇ ਦੇ ਸ਼ਹਿਰਾਂ ਬਠਿੰਡਾ 'ਚ ਸਭ ਤੋਂ ਜ਼ਿਆਦਾ ਗਰਮੀ ਪੈਣ ਦਾ ਅਨੁਮਾਨ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹਿ ਸਕਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਅਸਮਾਨ ਵਿੱਚ ਬੱਦਲ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਅੱਜ ਤਾਪਮਾਨ ਘੱਟ ਰਹਿਣ ਦਾ ਕਾਰਨ ਬੱਦਲਵਾਹੀ ਹੈ। ਅਸਮਾਨ ਵਿੱਚ ਬੱਦਲ ਹੋਣ ਕਾਰਨ ਗਰਮੀ ਤੋਂ ਰਾਹਤ ਰਹੇਗੀ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗੀ। ਬੱਦਲਾਂ ਕਾਰਨ ਗਰਮੀ ਤੋਂ ਕੁਝ ਰਾਹਤ ਰਹੇਗੀ ਅਤੇ ਮੀਂਹ ਆਉਣਦੀ ਸੰਭਾਵਨਾ ਬਣ ਰਹੀ ਹੈ।