ਪੰਜਾਬ

punjab

By

Published : Mar 15, 2021, 9:44 PM IST

ETV Bharat / state

ਇੱਕ ਕਿੱਲੋ 5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਸੀਆਈਏ ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸੁਲਤਾਨਵਿੰਡ ਰੋਡ ’ਤੇ ਨਾਕੇਬੰਦੀ ਦੌਰਾਨ ਇੱਕ ਕਾਰ ਦੀ ਤਲਾਸ਼ੀ ਦੌਰਾਨ 1 ਕਿਲੋ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਇੱਕ ਮੁਲਜ਼ਮ ਨੂੰ ਵੀ ਕਾਬੂ ਕੀਤਾ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 5 ਕਰੋੜ 2 ਲੱਖ 50 ਹਜ਼ਾਰ ਦੱਸੀ ਜਾ ਰਹੀ।

ਅੰਮ੍ਰਿਤਸਰ: 1 ਕਿਲੋ 5 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਅੰਮ੍ਰਿਤਸਰ: 1 ਕਿਲੋ 5 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅੰਮ੍ਰਿਤਸਰ: ਸੀਆਈਏ ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸੁਲਤਾਨਵਿੰਡ ਰੋਡ ’ਤੇ ਨਾਕੇਬੰਦੀ ਦੌਰਾਨ ਇੱਕ ਕਾਰ ਦੀ ਤਲਾਸ਼ੀ ਦੌਰਾਨ 1 ਕਿਲੋ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਇੱਕ ਮੁਲਜ਼ਮ ਨੂੰ ਵੀ ਕਾਬੂ ਕੀਤਾ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 5 ਕਰੋੜ 2 ਲੱਖ 50 ਹਜ਼ਾਰ ਦੱਸੀ ਜਾ ਰਹੀ।

ਇੱਕ ਕਿੱਲੋ 5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਇਹ ਵੀ ਪੜੋ: ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦਾ ਜੱਦੀ ਪਿੰਡ ਹੋਇਆ ਅੰਤਮ ਸਸਕਾਰ

ਮੁਲਜ਼ਮ ਦੀ ਪਛਾਣ ਰਮਨਦੀਪ ਵੱਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਸਬੰਧ ਗੈਂਗਸਟਰਾਂ ਨਾਲ ਵੀ ਸੀ, ਜਿਸ ਤੋਂ ਪੁਲਿਸ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਕਿ ਇਸ ਨੇ ਇਹ ਹੈਰੋਇਨ ਕਿੱਥੇ ਸਪਲਾਈ ਕਰਨੀ ਸੀ।

ਇਹ ਵੀ ਪੜੋ: ਬਾਟਲਾ ਹਾਊਸ ਮਾਮਲੇ 'ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ABOUT THE AUTHOR

...view details