ਪੰਜਾਬ

punjab

ETV Bharat / state

ਹਥਿਆਰਾਂ ਦੀ ਨੋਕ ਉੱਤੇ ਲੁਟੇਰਿਆਂ ਨੇ ਨੌਜਵਾਨ ਤੋਂ ਖੋਹਿਆ ਵਾਹਨ, ਲੁੱਟ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ - ਸੀਸੀਟੀਵੀ ਕੈਮਰੇ ਕਬਜ਼ੇ ਵਿਚ ਲੈ ਕੇ ਜਾਂਚ

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਇੱਕ ਸ਼ਖ਼ਸ ਤੋਂ ਹਥਿਆਰਬੰਦ ਲੁਟੇਰੇ ਸਕੂਟੀ ਖੋਹ ਕੇ ਫਰਾਰ (Armed robbers snatched the scooter from the person ) ਹੋ ਗਏ। ਖੋਹ ਦੀ ਇਹ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ (The incident was captured in CCTV cameras) ਕੈਦ ਹੋਈ ਹੈ। ਪੁਲਿਸ ਵੱਲੋਂ ਸੀਸੀਟੀਵੀ ਖੰਗਾਲ ਕੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

At Amritsar the robbers stole the vehicle from the youth at gunpoint
ਹਥਿਆਰਾਂ ਦੀ ਨੋਕ ਉੱਤੇ ਲੁਟੇਰਿਆਂ ਨੇ ਨੌਜਵਾਨ ਤੋਂ ਖੋਹਿਆ ਵਾਹਨ, ਲੁੱਟ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ

By

Published : Nov 24, 2022, 4:40 PM IST

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਇੱਕ ਨੌਜਵਾਨ ਕੋਲੋਂ 3 ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉੱਤੇ ਐਕਟਿਵਾ ਖੋਹੀ (3 robbers took the Activa at gunpoint) ਅਤੇ ਐਕਟਿਵਾ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸਿਸਿਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਮੌਕੇ ਪੀੜਤ ਨੌਜਵਾਨ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਿਸ ਆ ਰਿਹਾ ਸੀ

ਪੀੜਤ ਨੇ ਦੱਸੀ ਕਹਾਣੀ: ਉਨ੍ਹਾਂ ਕਿਹਾ ਕਿ ਹਨੂੰਮਾਨ ਮੰਦਿਰ ਦੇ ਨੇੜੇ 3 ਨੌਜਵਾਨਾਂ ਵੱਲੋਂ ਉਸ ਨੂੰ ਰੋਕ ਕੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਮੈਂ ਦੇਣ ਤੋਂ ਮਨਾਂ ਕੀਤਾ ਤਾਂ ਉਨ੍ਹਾਂ ਨੇ ਤੇਜ਼ ਹਥਿਆਰ ਕੱਢ ਲਏ ਅਤੇ ਗਰਦਨ ਉੱਤੇ ਤੇਜ਼ ਹਥਿਆਰ ਨਾਲ ਵਾਰ ਕੀਤਾ ਅਤੇ ਲੁਟੇਰੇ ਐਕਟਿਵਾ (A blow to the neck with a sharp weapon) ਲੈ ਕੇ ਫਰਾਰ ਹੋ ਗਏ। ਪੀੜਤ ਵੱਲੋਂ ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

ਹਥਿਆਰਾਂ ਦੀ ਨੋਕ ਉੱਤੇ ਲੁਟੇਰਿਆਂ ਨੇ ਨੌਜਵਾਨ ਤੋਂ ਖੋਹਿਆ ਵਾਹਨ, ਲੁੱਟ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ

ਇਹ ਵੀ ਪੜ੍ਹੋ:ਬਹਿਬਲ ਕਲਾਂ ਗੋਲੀਕਾਂਡ: SIT ਜਾਂਚ ਲਈ ਪਹੁੰਚੀ ਬਹਿਬਲ ਕਲਾਂ

ਉਥੇ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਥੇ ਇਕ ਨੌਜਵਾਨ ਨਾਲ ਲੁੱਟ ਹੋਈ ਹੈ ਅਸੀ ਮੌਕੇ ਪੁੱਜੇ ਹਾਂ ਅਤੇ ਜਾਂਚ ਕਰ ਰਹੇ ਹਾਂ। ਸੀਸੀਟੀਵੀ ਕੈਮਰੇ ਕਬਜ਼ੇ (Investigation by taking possession of CCTV cameras) ਵਿਚ ਲੈ ਕੇ ਜਾਂਚ ਕੀਤੀ ਜਾਵੇਗੀ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ABOUT THE AUTHOR

...view details