ਅੰਮ੍ਰਿਤਸਰ : ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਲੋਪੋਕੇ ਵਿਖੇ ਜੀਓਜੀ ਦੀ ਅਗਵਾਈ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਚੇਚੇ ਤੌਰ ਤੇ ਜ਼ਿਲ੍ਹਾ ਇੰਚਾਰਜ ਕਰਨਲ ਸਰਬਇੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਸਰਪੰਚਾਂ ਅਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਅਤੇ ਉਨ੍ਹਾਂ ਦੇ ਮਿਲ ਰਹੇ ਲਾਭ ਸਬੰਧੀ ਲੋਕਾਂ ਤੋਂ ਜਾਣੂ ਕਰਾਇਆ।
ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਪਹੁੰਚਾਉਣ ਲਈ ਜਾਗਰੂਕਤਾ ਕੈਂਪ
ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਲੋਪੋਕੇ ਵਿਖੇ ਜੀਓਜੀ ਦੀ ਅਗਵਾਈ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਚੇਚੇ ਤੌਰ ਤੇ ਜ਼ਿਲ੍ਹਾ ਇੰਚਾਰਜ ਕਰਨਲ ਸਰਬਇੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਸਰਪੰਚਾਂ ਅਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਅਤੇ ਉਨ੍ਹਾਂ ਦੇ ਮਿਲ ਰਹੇ ਲਾਭ ਸਬੰਧੀ ਲੋਕਾਂ ਤੋਂ ਜਾਣੂ ਕਰਾਇਆ।
ਸਰਕਾਰ ਦੀਆਂ ਨੀਤੀਆਂ ਪਹੁੰਚਾਉਣ ਲਈ ਜਾਗਰੂਕਤਾ ਕੈਂਪ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਹਿਸੀਲ ਅਜਨਾਲਾ ਤੋਂ ਜਿਓਜੀ ਦੇ ਹੈੱਡ ਸਰਬਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤਕ ਪਹੁੰਚਾਉਣਾ ਹੈ ਅਤੇ ਇਸਦੇ ਚਲਦੇ ਕੈਂਪ ਲਗਾ ਕੇ ਕਿਸਾਨ, ਪੰਚਾਂ ਤੇ ਸਰਪੰਚਾਂ ਨੂੰ ਵੱਖ ਵੱਖ ਖੇਤਰਾਂ ਸਬੰਧੀ ਸਰਕਾਰ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।