ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਚੱਲਦੇ ਅਜਨਾਲਾ 'ਚ ਲਗਾਇਆ ਖੂਨ ਕੈਂਪ - ਖੂਨਦਾਨ ਕੈਂਪ
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਚੱਲਦੇ ਜ਼ਰੂਰਤਮੰਦਾਂ ਨੂੰ ਖੂਨ ਮੁੱਹਈਆ ਕਰਵਾਉਣ ਦੇ ਉਦੇਸ਼ ਨਾਲ ਅੰਮ੍ਰਿਤ ਲੈਬ ਅਜਨਾਲਾ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ।
ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਚੱਲਦੇ ਅਜਨਾਲਾ ਚ ਲਗਾਇਆ ਖੂਨ ਕੈਂਪ
ਅੰਮ੍ਰਿਤਸਰ:ਪੰਜਾਬ 'ਚਵੱਧ ਰਹੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਚੱਲਦੇ ਜ਼ਰੂਰਤਮੰਦਾਂ ਨੂੰ ਖੂਨ ਮੁੱਹਈਆ ਕਰਵਾਉਣ ਦੇ ਉਦੇਸ਼ ਨਾਲ ਅੰਮ੍ਰਿਤ ਲੈਬ ਅਜਨਾਲਾ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ। ਜਿਸ ਵਿੱਚ ਲੈਬ ਦੇ ਮੈਂਬਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਜਿਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਵਿਸੇਸ਼ ਤੌਰ ਤੇ ਪਹੁੰਚੇ।