ਅੰਮ੍ਰਿਤਸਰ: ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅਤੇ ਉਨ੍ਹਾਂ ਦੇ ਬੇਟੇ ਗੌਰਵ ਵਲਟੋਹਾ ਸਮੇਤ 10 ਵਿਅਕਤੀਆਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤਹਿਤ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਹੋਇਆ ਹੈ। ਇਨ੍ਹਾਂ ਖਿਲਾਫ ਧਾਰਾ 144 ਅਤੇ 188 ਤਹਿਤ ਥਾਣਾ ਭਿੱਖੀਵਿੰਡ 'ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਅਕਾਲੀ ਦਲ ਦੇ ਬੁਲਾਰੇ ਵਲਟੋਹਾ ਅਤੇ ਉਨ੍ਹਾਂ ਦੇ ਪੁੱਤਰ ਸਣੇ 10 'ਤੇ ਮਾਮਲਾ ਦਰਜ - ਅੰਮ੍ਰਿਤਸਰ
ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅਤੇ ਉਨ੍ਹਾਂ ਦੇ ਬੇਟੇ ਗੌਰਵ ਵਲਟੋਹਾ ਸਮੇਤ 10 ਵਿਅਕਤੀਆਂ 'ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਹੈ।
ਅਕਾਲੀ ਦਲ ਦੇ ਬੁਲਾਰੇ ਵਲਟੋਹਾ ਅਤੇ ਉਨ੍ਹਾਂ ਦੇ ਪੁੱਤਰ ਸਣੇ 10 'ਤੇ ਮਾਮਲਾ ਦਰਜ
ਅਕਾਲੀ ਦਲ ਦੇ ਬੁਲਾਰੇ ਵਲਟੋਹਾ ਅਤੇ ਉਨ੍ਹਾਂ ਦੇ ਪੁੱਤਰ ਸਣੇ 10 'ਤੇ ਮਾਮਲਾ ਦਰਜ
ਵਲਟੋਹਾ ਮੁਤਾਬਕ ਉਹ ਵਿਆਹ 'ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਆਏ ਸਨ ਅਤੇ ਉਨ੍ਹਾਂ ਦੀ ਗ਼ੈਰ-ਹਾਜ਼ਰੀ 'ਚ ਮਾਮਲਾ ਦਰਜ ਕੀਤਾ ਗਿਆ।
Last Updated : Feb 14, 2021, 5:34 PM IST