ਪੰਜਾਬ

punjab

ETV Bharat / state

ਬੇਖ਼ੌਫ ਲੁਟੇਰਿਆਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ - attempt to snatch purse

ਸਹਿਰ ਵਿੱਚ ਦਿਨ ਦਹਾੜੇ ਹੋ ਰਹਈਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਖੜੇ ਕਰ ਦਿੱਤੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦੇ ਪੌਸ਼ ਇਲਾਕੇ ਰੰਜੀਤ ਐਵੀਨਿਊ ਤੋਂ ਜਿੱਥੇ ਬਾਈਕ ਸਵਾਰ 2 ਲੁਟੇਰਿਆਂ ਨੇ ਇੱਕ ਮਹਿਲਾ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ।

ਬੇਖ਼ੌਫ ਲੁਟੇਰਿਆਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

By

Published : Mar 17, 2019, 5:15 PM IST

ਅੰਮ੍ਰਿਤਸਰ: ਸਹਿਰ ਵਿੱਚ ਦਿਨ ਦਹਾੜੇ ਹੋ ਰਹਈਆਂ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਖੜੇ ਕਰ ਦਿੱਤੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦੇ ਪੌਸ਼ ਇਲਾਕੇ ਰੰਜੀਤ ਐਵੀਨਿਊ ਤੋਂ ਜਿੱਥੇ ਬਾਈਕ ਸਵਾਰ 2 ਲੁਟੇਰਿਆਂ ਵੱਲੋਂ ਇੱਕ ਮਹਿਲਾ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਗਈ।

ਬੇਖ਼ੌਫ ਲੁਟੇਰਿਆਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਜਿਸ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ 2 ਬਾਈਕ ਸਵਾਰ ਲੁਟੇਰੇ ਪੈਦਲ ਜਾ ਰਹੀ ਨਿਜੀ ਸਕੂਲ ਵਿੱਚ ਅਧਿਆਪਕ ਮਨਮਿੰਦਰ ਕੌਰ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਅਸਫ਼ਲ ਕਰਦਿਆਂ ਮਹਿਲਾ ਸੜਕ 'ਕੇ ਡਿੱਗ ਗਈ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਹਿਲਾ ਨੂੰ ਬਾਅਦ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਦੂਜੇ ਪਾਸੇ ਪੁਲਿਸ ਨੇ ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਗੰਬੀਰਤਾ ਨਾਲ ਲੈ ਰਹੀ ਹੈ ਤੇ ਸੀਸੀਟੀਵੀ ਫੂਟੇਜ ਦੇ ਆਧਾਰ 'ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details