ਅੰਮ੍ਰਿਤਸਰ: ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ (India-Pakistan border) ਦੀ ਬੀਓਪੀ ਬੁਰਜ ’ਤੇ ਦੇਰ ਰਾਤ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ਹਲਚਲ (movement of Pakistani drones) ਦਿਖਾਈ ਦਿੱਤੀ, ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ਵੱਲ ਫਾਇਰਿੰਗ ਕੀਤੀ। ਫਾਇਰਿੰਗ ਕਰਨ ਤੋਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।
ਇਹ ਵੀ ਪੜੋ:BSF ਨੂੰ ਮਿਲੀ ਵੱਡੀ ਸਫ਼ਲਤਾ, 47 ਕਿਲੋ ਹੈਰੋਇਨ ਸਮੇਤ ਹਥਿਆਰ ਤੇ ਗੋਲਾ ਬਾਰੂਦ ਬਰਾਮਦ
ਫਿਲਹਾਲ ਬੀਐੱਸਐੱਫ ਦੇ ਜਵਾਨਾਂ, ਪੁਲਿਸ ਅਧਿਕਾਰੀਆਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਲਗਾਤਾਰ ਸਰਚ ਕੀਤੀ ਜਾ ਰਹੀ ਕਿ ਕੀਤੇ ਡਰੋਨ ਕੋਈ ਵਸਤੂ ਤਾਂ ਨਹੀਂ ਭਾਰਤ ਵਿੱਚ ਸੁੱਟ ਗਿਆ।
ਇਹ ਵੀ ਪੜੋ:ਠੰਡ ਤੋਂ ਅਜੇ ਨਹੀਂ ਮਿਲੇਗਾ ਰਾਹਤ, ਕਿਤੇ ਪਵੇਗਾ ਮੀਂਹ ਤੇ ਕਿਤੇ ਹੋਵੇਗੀ ਬਰਫ਼ਬਾਰੀ