ਪੰਜਾਬ

punjab

ETV Bharat / state

ਐਕਸਾਈਜ਼ ਵਿਭਾਗ ਦੇ ਕਰਮਚਾਰੀ ਦਾ ਕਤਲ ਮਾਮਲਾ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ - ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ

ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਇਨਸਾਫ ਦੀ ਗੁਹਾਰ ਲਗਾਈ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

ਐਕਸਾਈਜ਼ ਵਿਭਾਗ ਦੇ ਕਰਮਚਾਰੀ ਦਾ ਕਤਲ ਮਾਮਲਾ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ
ਐਕਸਾਈਜ਼ ਵਿਭਾਗ ਦੇ ਕਰਮਚਾਰੀ ਦਾ ਕਤਲ ਮਾਮਲਾ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ

By

Published : Jun 27, 2021, 6:31 PM IST

ਅੰਮ੍ਰਿਤਸਰ:ਜ਼ਿਲ੍ਹੇ ’ਚ ਤਰਨਤਾਰਨ ਰੋਡ ’ਤੇ ਐਕਸਾਈਜ਼ ਦੇ ਕਰਮਚਾਰੀ ਅਵਤਾਰ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਲੋਕਾਂ ਵੱਲੋਂ ਮੌਤ ਦੇ ਘਾਟ ਉਤਾਰਿਆ ਗਿਆ ਸੀ, ਇਸ ਮਾਮਲੇ ’ਤੇ ਚਾਰ ਪੰਜ ਦਿਨ ਬੀਤ ਜਾਣ ਤੋਂ ਬਾਅਦ ਪੁਲਿਸ ਵੱਲੋਂ ਅਜੇ ਤੱਕ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਈ ਜਿਸ ਕਾਰਨ ਮਜਬੂਰ ਪੀੜਤ ਪਰਿਵਾਰ ਨੇ ਇਸ ਸਬੰਧ ’ਚ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

ਐਕਸਾਈਜ਼ ਵਿਭਾਗ ਦੇ ਕਰਮਚਾਰੀ ਦਾ ਕਤਲ ਮਾਮਲਾ, ਪਰਿਵਾਰ ਨੇ ਲਗਾਈ ਇਨਸਾਫ ਦੀ ਗੁਹਾਰ

ਇਸ ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਇਨਸਾਫ ਦੀ ਗੁਹਾਰ ਲਗਾਈ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਕਾਬਿਲੇਗੌਰ ਹੈ ਕਿ ਸੋਮਵਾਰ ਨੂੰ ਅਵਤਾਰ ਸਿੰਘ ਨੂੰ ਕੁਝ ਗੁੰਡਿਆਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ।

ਇਹ ਵੀ ਪੜੋ: ਲੁਧਿਆਣਾ: ਸ਼ਰਾਰਤੀ ਅਨਸਰਾਂ ਨੇ ਪਿੰਡ ਵਿਚਾਲੇ ਦਲਿਤ ਲੜਕੀਆਂ ਨਾਲ ਕੀਤੀ ਕੁੱਟਮਾਰ

ABOUT THE AUTHOR

...view details