ਅੰਮ੍ਰਿਤਸਰ: ਭਾਰਤ ਬੰਦ ਦੀ ਕਾਲ ਮੌਕੇ ਅੰਮ੍ਰਿਤਸਰ ਦੇ ਰੇਲਵੇ ਫਾਟਕ ਵੱਲਾ ਸਬਜੀ ਮੰਡੀ ਵਿਖੇ ਕਿਸਾਨਾ ਵਲੌ ਕਪੜੇ ਉਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾ ਨੇ ਕਿਹਾ ਕਿ ਉਹ ਇਸ ਪ੍ਰਦਰਸ਼ਨ ਰਾਹੀ ਆਪਣੀ ਆਵਾਜ ਕੇਂਦਰ ਸਰਕਾਰ ਤੱਕ ਪਹੁੰਚਾਣਾ ਚਾਹੁੰਦੇ ਹਨ।
ਭਾਰਤ ਬੰਦ: ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਕਪੜੇ ਉਤਾਰ ਕੀਤਾ ਰੋਸ ਪ੍ਰਦਰਸ਼ਨ - ਅੰਮ੍ਰਿਤਸਰ
ਭਾਰਤ ਬੰਦ ਦੀ ਕਾਲ ਮੌਕੇ ਅੰਮ੍ਰਿਤਸਰ ਦੇ ਰੇਲਵੇ ਫਾਟਕ ਵੱਲਾ ਸਬਜੀ ਮੰਡੀ ਵਿਖੇ ਕਿਸਾਨਾ ਵਲੌ ਕਪੜੇ ਉਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਮੌਕੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਕਪੜੇ ਉਤਾਰ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤਾਂ ਕਿ ਕੇਂਦਰ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚ ਸਕੇ।
ਭਾਰਤ ਬੰਦ: ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਕਪੜੇ ਉਤਾਰ ਕੀਤਾ ਰੋਸ ਪ੍ਰਦਰਸ਼ਨ
ਇਹ ਵੀ ਪੜੋ: ਭਾਰਤ ਬੰਦ ਦੀ ਕਾਲ ਨੂੰ ਗੁਰਦਾਸਪੁਰ ਵਿਚ ਮਿਲਿਆ ਪੂਰਨ ਸਮਰਥਨ
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਨੂੰ ਕਿਸਾਨਾਂ ਦੀ ਹਾਲਤ ਨਹੀਂ ਦਿਖ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਨਹੀਂ ਮੰਨ ਲੈਂਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।