ਪੰਜਾਬ

punjab

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ - deepmala at darbar sahib

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਸ਼ਾਮ ਨੂੰ ਆਤਿਸ਼ਬਾਜ਼ੀ ਕੀਤੀ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

By

Published : Aug 19, 2020, 10:03 PM IST

ਅੰਮ੍ਰਿਤਸਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਸੰਗਤਾਂ ਨੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਵਿੱਚ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਵੇਰੇ ਜਿੱਥੇ ਨਗਰ ਕੀਰਤਨ ਕੱਢਿਆ ਗਿਆ, ਉੱਥੇ ਹੀ ਸੁੰਦਰ ਜਲੌਅ ਸਜਾਏ ਗਏ ਸਨ ਅਤੇ ਕਥਾ ਵਿਚਾਰਾਂ ਹੋਈਆਂ।

ਸ਼ਾਮ ਨੂੰ ਆਰਤੀ ਤੋਂ ਬਾਅਦ ਹਰਮਿੰਦਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ।

ABOUT THE AUTHOR

...view details