ਲੁੱਟਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਗਿਰੋਹ ਗ੍ਰਿਫ਼ਤਾਰ - ਅੰਮ੍ਰਿਤਸਰ
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਪਿਸਤੌਲ ਅਤੇ ਹਥਿਆਰ ਬਰਾਮਦ ਕੀਤੇ ਹਨ।
ਅੰਮ੍ਰਿਤਸਰ
ਦਰਅਸਲ, ਬੀਤੇ ਦਿਨੀਂ ਲੁਟੇਰਿਆਂ ਦਾ ਗਿਰੋਹ ਸ਼ਰਾਬ ਦੇ ਠੇਕੇ ਤੋਂ ਪੈਸੇ ਖੋਹ ਕੇ ਭੱਜਣ ਦੀ ਕੋਸ਼ਿਸ਼ ਵਿੱਚ ਨਾਕਾਮ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ।