ਅੰਮ੍ਰਿਤਸਰ:ਅਕਸਰ ਹੀ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ'ਚਵਿਦੇਸ਼ ਜਾਣ ਕੇ ਪੜ੍ਹਾਈ ਜਾਂ ਪੈਸਾ ਕਮਾਉਣ ਦਾ ਚਾਅ ਹੁੰਦਾ ਹੈ, ਅਜਿਹਾ ਮਾਮਲਾਤਹਿਸੀਲ ਅਜਨਾਲਾ ਦੇ ਪਿੰਡ ਅਨੈਤਪੁਰਾ ਦੀ ਜੰਮਪਲ ਅਤੇ ਸਰਹੱਦੀ ਪਿੰਡ ਘੋਗਾ ਦੀ ਰਹਿਣ ਵਾਲੀ ਪਲਵਿੰਦਰ ਕੌਰ ਜੋ ਕਿ ਸੁਨਹਿਰੀ ਭਵਿੱਖ ਦੀਆਂ ਉਮੀਦਾਂ ਲੈ ਕੇ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਪੜਾਈ ਲਈ ਗਈ ਸੀ। ਬੁੱਧਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ ਹੈ।
ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ - ਨਰਸਿੰਗ ਦੀ ਪੜਾਈ
ਅਜਨਾਲਾ ਦੇ ਸਰਹੱਦੀ ਪਿੰਡ ਘੋਗਾ ਦੀ ਰਹਿਣ ਵਾਲੀ ਪਲਵਿੰਦਰ ਕੌਰ ਦੀ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ
ਨਿਊਜ਼ੀਲੈਂਡ 'ਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ