ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਲਈ ਜਦੋਂ ਰਣਜੀਤ ਐਵਨਿਊ ਇਲਾਕੇ ਵਿੱਚੋਂ ਇੱਕ ਹੈਂਡ ਗ੍ਰੇਨੇਡ ਮਿਲਿਆ। ਇਸ ਬਾਰੇ ਜਾਣਕਾਰੀ ਉਦੋਂ ਮਿਲੀ ਜਦੋਂ ਸਫਾਈ ਕਰਮਚਾਰੀ ਸਫਾਈ ਕਰ ਰਿਹਾ ਸੀ ਤਾਂ ਉਸਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਅੰਮ੍ਰਿਤਸਰ ’ਚ ਮਿਲਿਆ ਹੈਂਡ ਗ੍ਰੇਨੇਡ - ਰਣਜੀਤ ਐਵਨਿਊ ਇਲਾਕੇ
ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਲਈ ਜਦੋਂ ਰਣਜੀਤ ਐਵਨਿਊ ਇਲਾਕੇ ਵਿੱਚੋਂ ਇੱਕ ਹੈਂਡ ਗ੍ਰੇਨੇਡ ਨੁਮਾ ਵਸਤੂ ਮਿਲੀ।
ਅੰਮ੍ਰਿਤਸਰ ’ਚ ਮਿਲਿਆ ਹੈਂਡ ਗ੍ਰੇਨੇਡ
ਇਸ ਮੌਕੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੌਕੇ ਉੱਤੇ ਪਹੁੰਚ ਕੇ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ਉੱਤੇ ਬੁਲਾਇਆ ਗਿਆ ਹੈ।
ਇਹ ਵੀ ਪੜੋ: ਤਾਲਿਬਾਨ ਦਾ ਅਫਗਾਨਿਸਤਾਨ ਦੇ ਤੀਸਰੇ ਸਭ ਤੋਂ ਵੱਡੇ ਸ਼ਹਿਰ ‘ਤੇ ਕਬਜ਼ਾ
Last Updated : Aug 13, 2021, 12:38 PM IST