ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ (video that shames humanity) ਸਾਹਮਣੇ ਆਈ ਹੈ। ਜਿੱਥੇ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਤੋਂ ਬਾਅਦ ਉਸਨੂੰ ਹਸਪਤਾਲ ਦੇ ਬਾਹਰ ਸੁੱਟ ਦਿੱਤਾ ਗਿਆ। ਉਸਦੀ ਲਾਸ਼ ਕਾਫੀ ਦੇਰ ਤੱਕ ਉੱਥੇ ਪਈ ਰਹੀ ਅਤੇ ਕਿਸੇ ਨੇ ਚੁੱਕਿਆ ਨਹੀਂ। ਡਾਕਟਰ ਨੇ ਇਹ ਜਾਣਨ ਦੀ ਖੇਚਲ ਵੀ ਨਹੀਂ ਕੀਤੀ ਕਿ ਇਹ ਲਾਸ਼ ਇੱਥੇ ਕਿਉਂ ਪਈ ਹੈ।
ਗੁਰੂ ਨਾਨਕ ਹਸਪਤਾਲ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਆਈ ਸਾਹਮਣੇ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ (video that shames humanity) ਸਾਹਮਣੇ ਆਈ ਹੈ ਜਿਸ ਵਿਚ ਇਕ ਬਜ਼ੁਰਗ ਦੀ ਲਾਸ਼ (corpse of an old man) ਹਸਪਤਾਲ ਦੇ ਬਾਹਰ ਪਈ ਹੈ।
ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਸਾਹਮਣੇ
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੇ ਵੀ ਇੰਨੀ ਦੇਰ ਤੋਂ ਸੂਚਿਤ ਨਹੀਂ ਕੀਤਾ ਸੀ।ਅਸੀਂ ਵੀ ਹੁਣ ਹੀ ਪਹੁੰਚੇ ਹਾਂ।ਪੁਲਿਸ ਦਾ ਕਹਿਣਾ ਹੈ ਕਿ ਇਸ ਵਿਚ ਡਾਕਟਰਾਂ ਦੀ ਗਲਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:ਲੁਧਿਆਣਾ ਬਲਾਸਟ: ਅਦਾਲਤਾਂ 'ਚ ਸੁਰੱਖਿਆਂ ਪ੍ਰਬੰਧਾਂ 'ਤੇ ਹਿਮਾਂਸ਼ੀ ਖੁਰਾਨਾ ਦੇ ਸਵਾਲ