ਅੰਮ੍ਰਿਤਸਰ: ਟੋਕੀਓ ਓਲੰਪਿਕ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼ਮਸ਼ੇਰ ਸਿੰਘ ਦੇ ਪਿੰਡ ਅਤੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੈ। ਇਸ ਮੌਕੇ ਪਰਿਵਾਰ ਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ, ਸ਼ਮਸ਼ੇਰ ਸਿੰਘ ਦਾ ਘਰ ਪਹੁੰਣ ਦੀ ਖੁਸ਼ੀ ਵਿੱਚ ਲੋਕਾਂ ਨੇ ਇੱਕ ਦੂਜੇ ਦੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ,ਕਿ ਬਚਪਨ ਤੋਂ ਹੀ ਮੈਨੂੰ ਹਾਕੀ ਖੇਡਣ ਦਾ ਬਹੁਤ ਸ਼ੌਕ ਸੀ।
ਹਾਕੀ ਖਿਡਾਰੀ ਸ਼ਮਸ਼ੇਰ ਸਿੰਘ ਦਾ ਪਿੰਡ ਪਹੁੰਚਣ ‘ਤੇ ਸਵਾਗਤ - ਗੋਲਡ ਮੈਡਲ
ਟੋਕੀਓ ਓਲੰਪਿਕ (Tokyo Olympics) ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼ਮਸ਼ੇਰ ਸਿੰਘ ਦੇ ਪਿੰਡ ਅਤੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਮੀਡੀਆ (media) ਨਾਲ ਗੱਲਬਾਤ ਦੌਰਾਨ ਕਿਹਾ,ਕਿ ਬਚਪਨ ਤੋਂ ਹੀ ਮੈਨੂੰ ਹਾਕੀ ਖੇਡਣ ਦਾ ਬਹੁਤ ਸ਼ੌਕ ਸੀ।
ਹਾਕੀ ਖਿਡਾਰੀ ਸ਼ਮਸ਼ੇਰ ਸਿੰਘ ਦਾ ਪਿੰਡ ਪਹੁੰਚਣ ‘ਤੇ ਸਵਾਗਤ
ਉਨ੍ਹਾਂ ਨੇ ਕਿਹਾ ਕਿ ਅਗਲੀ ਵਾਰ ਅਸੀਂ ਹੋਰ ਮਿਹਨਤ ਕਰਕੇ ਗੋਲਡ ਮੈਡਲ ਜਿੱਤ ਕੇ ਦੇਸ਼ ਦੇ ਨਾਂ ਕਰਾਂਗੇ। ਉਨ੍ਹਾਂ ਕਿਹਾ, ਕਦੇ ਜ਼ਿੰਦਗੀ ਵਿੱਚ ਇਨ੍ਹੀ ਖੁਸ਼ੀ ਨਹੀਂ ਹੋਈ, ਜਿੰਨੀ ਓਲੰਪਿਕ ਵਿੱਚ ਜਿੱਤ ਤੋਂ ਬਾਅਦ ਪਿੰਡ ਪਹੁੰਚਣ ‘ਤੇ ਲੋਕਾਂ ਵੱਲੋਂ ਮਿਲੇ ਮਾਣ ‘ਤੇ ਹੋਈ ਹੈ। ਉੱਥੇ ਹੀ ਐੱਸ.ਜੀ.ਪੀ.ਸੀ. ਵੱਲੋਂ ਵੀ ਸਾਰੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ:SGPC ਨੇ ਹਾਕੀ ਖਿਡਾਰੀਆਂ ਲਈ ਕੀਤਾ ਇਹ ਐਲਾਨ...