ਅੰਮ੍ਰਿਤਸਰ: ਸੂਬਾ ਸਰਕਾਰ ਕਾਂਗਰਸ ਦੀ ਅਗਵਾਈ ’ਚ ਅਜਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਬੀਤੇ ਦਿਨ ਕਾਂਗਰਸ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਅਜਨਾਲਾ ’ਚ ਵਿਧਾਇਕ ਕੰਵਰਪ੍ਰਤਾਪ ਸਿੰਘ ਵੱਲੋਂ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ - ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਕੁਝ ਸਮਾਂ ਰਹਿ ਗਿਆ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਜਮੀਨੀ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਬੀਤੇ ਦਿਨ ਕਾਂਗਰਸ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਕੰਵਰਪ੍ਰਤਾਪ ਸਿੰਘ ਅਜਨਾਲਾ ਉਦਘਾਟਨ ਮੌਕੇ