ਪੰਜਾਬ

punjab

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਥਾਪਨਾ ਦਿਵਸ ਮੌਕੇ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ - ਸਥਾਪਨਾ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੱਲੋਂ ਸੰਗਤਾਂ ਨੂੰ ਸਮਾਗਮਾਂ ਅਤੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸਮੂਲਿਅਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸੰਗਤਾ ਨੂੰ ਹਾਜ਼ਰੀਆਂ ਭਰਨ ਲਈ ਸੱਦਾ ਦਿੱਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਥਾਪਨਾ ਦਿਵਸ ਮੌਕੇ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਥਾਪਨਾ ਦਿਵਸ ਮੌਕੇ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ

By

Published : Sep 6, 2021, 12:24 PM IST

ਅੰਮ੍ਰਿਤਸਰ: 7 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਥਾਪਨਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੱਲੋਂ ਸੰਗਤਾ ਨੂੰ ਸਮਾਗਮਾਂ ਅਤੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸਮੂਲਿਅਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸੰਗਤਾਂ ਨੂੰ ਹਾਜ਼ਰੀਆਂ ਭਰਨ ਲਈ ਸੱਦਾ ਦਿੱਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਥਾਪਨਾ ਦਿਵਸ ਮੌਕੇ ਉਲੀਕੇ ਪ੍ਰੋਗਰਾਮਾਂ ਦੀ ਜਾਣਕਾਰੀ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੇ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ।

ਜਿਸਦੇ ਚਲਦੇ ਅਸੀਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮਾਂ ਅਤੇ ਨਗਰ ਕੀਰਤਨ ਦਾ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ ਤਾਂ ਜੋ ਇਹ ਸਮਾਗਮ ਵੱਡੇ ਪਧਰ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ।

ਇਹ ਵੀ ਪੜ੍ਹੋ:'ਰਾਵਤ ਸਮੁੱਚੀ ਸਿੱਖ ਕੌਮ ਤੋਂ ਮੰਗਣ ਮੁਆਫੀ'

ABOUT THE AUTHOR

...view details