ਅੰਮ੍ਰਿਤਸਰ:ਜਦੋ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਸ਼ਰਧਾਂਜਲੀ ਦੇਣ ਲਈ ਪਹੁੰਚੇ ਤਾਂ ਜਲ੍ਹਿਆਂਵਾਲੇ ਬਾਗ ਦਾ ਦਰਵਾਜ਼ਾ ਬੰਦ ਦੇਖ ਕੇ ਸ਼ਹੀਦਾਂ ਦੇ ਪਰਿਵਾਰਾ ਚ ਕਾਫੀ ਨਿਰਾਸ਼ਾ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਅੱਜ ਇੰਜ ਲੱਗ ਰਿਹਾ ਹੈ ਕਿ ਜਿਵੇ ਜਨਰਲ ਡਾਇਰ ਦਾ ਰਾਜ ਦੁਬਾਰਾ ਆ ਗਿਆ ਹੋਵੇ।
ਜਲ੍ਹਿਆਵਾਲਾ ਬਾਗ ਸਾਕਾ: ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹੀ ਨਹੀਂ ਦੇ ਸਕੇ ਸ਼ਰਧਾਂਜਲੀ - ਹਜ਼ਾਰਾਂ ਲੋਕ ਸ਼ਹੀਦ
ਜਲ੍ਹਿਆਂਵਾਲਾ ਬਾਗ ਵਿੱਚ ਵੱਖ-ਵੱਖ ਵਰਗ ਦੇ ਹਜ਼ਾਰਾਂ ਲੋਕ ਸ਼ਹੀਦ ਹੋਏ ਸਨ। ਜਦੋ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਸ਼ਰਧਾਂਜਲੀ ਦੇਣ ਲਈ ਪਹੁੰਚੇ ਤਾਂ ਜਲ੍ਹਿਆਂਵਾਲੇ ਬਾਗ ਦਾ ਦਰਵਾਜ਼ਾ ਬੰਦ ਦੇਖ ਕੇ ਸ਼ਹੀਦਾਂ ਦੇ ਪਰਿਵਾਰਾ ਚ ਕਾਫੀ ਨਿਰਾਸ਼ਾ ਦੇਖਣ ਨੂੰ ਮਿਲੀ।
ਜਲ੍ਹਿਆਵਾਲਾ ਬਾਗ ਸਾਕਾ: ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹੀ ਨਹੀਂ ਦੇ ਸਕੇ ਸ਼ਰਧਾਂਜਲੀ
ਜਲ੍ਹਿਆਂਵਾਲਾ ਬਾਗ ਵਿੱਚ ਵੱਖ-ਵੱਖ ਵਰਗ ਦੇ ਹਜ਼ਾਰਾਂ ਲੋਕ ਸ਼ਹੀਦ ਹੋਏ ਸਨ। ਹਰ ਇਕ ਵਰਗ ਦੇ ਲੋਕ ਸ਼ਰਧਾਂਜਲੀ ਦੇਣ ਆ ਰਹੇ ਹਨ। ਦਰਵਾਜ਼ਾ ਬੰਦ ਦੇਖ ਕੇ ਹਰ ਕੋਈ ਨਿਰਾਸ਼ਾ ਵਿਚ ਹੈ।