ਅੰਮ੍ਰਿਤਸਰ: ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੌਲੇ ਮਹੱਲੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਮਹੱਲਾ ਕੱਢਿਆ ਗਿਆ। ਇਸ ਮਹੱਲੇ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਕਾਰ ਦੇ ਕੈਮੀਕਲ ਰੰਗ ਦੀ ਵਰਤੋਂ ਨਾਲ ਕੀਤੀ ਜਾਵੇ। ਸਿਰਫ ਫੁੱਲਾਂ ਦੀ ਵਰਖਾ ਕਰਦੇ ਹੋਲਾ ਮਹੱਲਾ ਮਨਾਇਆ ਜਾਵੇ।
ਇਹ ਵੀ ਪੜੋ: ਕੌਮੀ ਗਦਰੀ ਸ਼ਹੀਦ ਜਗਤ ਸਿੰਘ ਬਿੰਜਲ ਦੀ 106ਵੀਂ ਬਰਸੀ ਕਿਸਾਨੀ ਸੰਘਰਸ਼ ਨੂੰ ਸਮਰਪਿਤ