ਅੰਮ੍ਰਿਤਸਰ:ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਕੈਪਸੂਲਾਂ ਤੇ ਲਾਹਣ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ, ਕਿ ਕੁਝ ਵਿਅਕਤੀ ਨਸ਼ੇ ਦੀ ਸਪਲਾਈ ਕਰ ਰਹੇ ਹਨ। ਜਿਨ੍ਹਾਂ ਨੂੰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ, ਕਿ ਸੋਨੂੰ ਨਾਮ ਦੇ ਵਿਅਕਤੀ ਵਾਸੀ ਮਜੀਠਾ ਰੋਡ ਅੰਮ੍ਰਿਤਸਰ ‘ਤੇ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਤੇ ਦੂਜਾ ਮੁਲਜ਼ਮ ਗਣਪਤੀ ਕਲੋਨੀ ਵਿੱਚ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਰਚ ਅਭਿਆਨ ਦੌਰਾਨ 18 ਹਜ਼ਾਰ ਨਸ਼ੀਲੇ ਕੈਪਸੂਲ।