ਅੰਮ੍ਰਿਤਸਰ: ਭਾਰਤ ਪਾਕਿਸਤਾਨ ਸਰਹੱਦ ਉੱਤੇ ਬੀਐਸਐਫ ਦੀ 32 ਬਟਾਲੀਅਨ ਦੀ ਬੀ.ਓ.ਪੀ ਸ਼ਾਹਪੁਰ ਉੱਤੇ ਲੰਘੀ ਦੇਰ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਉੱਤੇ ਹਿਲਜੁਲ ਦਿਖਾਈ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਸ਼ੱਕੀ ਵਿਅਕਤੀਆਂ ਉੱਤੇ ਗੋਲੀ ਚਲਾਈ। ਇਸ ਦੌਰਾਨ ਘੁਸਪੈਠ ਕਰ ਰਹੇ ਸ਼ੱਕੀ ਵਿਅਕਤੀ ਵਾਪਸ ਭੱਜਣ ਵਿੱਚ ਕਾਮਯਾਬ ਹੋ ਗਏ।
ਭਾਰਤ-ਪਾਕ ਸਰਹੱਦ 'ਤੇ ਹਿਲਜੁਲ, ਬੀਐਸਐਫ ਜਵਾਨਾਂ ਨੇ ਚਲਾਈਆਂ ਗੋਲੀਆਂ - BSF jawans fire shots
ਭਾਰਤ ਪਾਕਿਸਤਾਨ ਸਰਹੱਦ ਉੱਤੇ ਬੀਐਸਐਫ ਦੀ 32 ਬਟਾਲੀਅਨ ਦੀ ਬੀ.ਓ.ਪੀ ਸ਼ਾਹਪੁਰ ਉੱਤੇ ਲੰਘੀ ਦੇਰ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਉੱਤੇ ਹਿਲਜੁਲ ਦਿਖਾਈ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਸ਼ੱਕੀ ਵਿਅਕਤੀਆਂ ਉੱਤੇ ਗੋਲੀ ਚਲਾਈ। ਇਸ ਦੌਰਾਨ ਘੁਸਪੈਠ ਕਰ ਰਹੇ ਸ਼ੱਕੀ ਵਿਅਕਤੀ ਵਾਪਸ ਭੱਜਣ ਵਿੱਚ ਕਾਮਯਾਬ ਹੋ ਗਏ।

ਭਾਰਤ-ਪਾਕ ਸਰਹੱਦ 'ਤੇ ਹਿਲਜੁਲ, ਬੀਐਸਐਫ ਜਵਾਨਾਂ ਨੇ ਚਲਾਈਆਂ ਗੋਲੀਆਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਸਰਹੱਦ ਉੱਤੇ ਪਾਕਿਸਤਾਨ ਵਾਲੇ ਪਾਸੇ ਕੋਈ ਹਿਲਜੁਲ ਦਿਖਾਈ ਦਿੱਤੀ, ਜਿਸ ਉਪਰੰਤ ਮੌਕੇ ਉੱਤੇ ਤਾਇਨਾਤ ਜਵਾਨਾਂ ਵੱਲੋਂ ਕਰਵਾਈ ਕਰਦੇ ਹੋਏ ਫਾਇਰਿੰਗ ਕੀਤੀ ਗਈ। ਪ੍ਰੰਤੂ ਘੁਸਪੈਠ ਕਰਨ ਵਾਲੇ ਸ਼ੱਕੀ ਭੱਜਣ ਵਿੱਚ ਕਾਮਯਾਬ ਹੋ ਗਏ।
ਫਿਲਹਾਲ ਬੀਐਸਐਫ ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀ ਵੱਲੋਂ ਆਲੇ-ਦੁਆਲੇ ਉੱਤੇ ਇਲਾਕੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਪਰ ਕੁਝ ਵੀ ਸ਼ੱਕੀ ਵਸਤੂ ਨਹੀਂ ਬਰਾਮਦ ਹੋਈ।