ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਦੇਸ਼ ਦੇ ਚੌਕੀਦਾਰਾਂ ਨਾਲ ਰੇਡੀਓ ਦੇ ਜ਼ਰੀਏ ਗੱਲਬਾਤ ਕੀਤੀ। ਇਸ ਦੌਰਾਨ ਅੰਮ੍ਰਿਤਸਰ ਦੇ ਚੌਕੀਦਾਰ ਭਾਰਤੀ ਜਨਤਾ ਪਾਰਟੀ ਦੇ ਸਕੱਤਰ ਤਰੁਣ ਚੁੱਘ ਦੇ ਦਫ਼ਤਰ ਵਿਖੇ, ਨਰਿੰਦਰ ਮੋਦੀ ਦਾ ਭਾਸ਼ਣ ਸੁਣਨ ਪੁੱਜੇ।
ਨਰਿੰਦਰ ਮੋਦੀ ਨੇ ਅਮ੍ਰਿਤਸਰ ਦੇ 'ਚੌਕੀਦਾਰਾਂ' ਨਾਲ ਕੀਤੀ ਗੱਲਬਾਤ - daily update
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਚੌਕੀਦਾਰਾਂ ਨਾਲ ਰੇਡੀਓ ਦੇ ਜ਼ਰੀਏ ਗੱਲਬਾਤ ਕੀਤੀ। ਇਸ ਦੌਰਾਨ ਭਾਜਪਾ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਿਆ।
Narendra Modi
ਇਸ ਦੌਰਾਨ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਸੁਣ ਕੇ ਉਨ੍ਹਾਂ ਨੂੰ ਨਵੀਂ ਊਰਜਾ ਮਿਲਦੀ ਹੈ। ਇਸ ਦੇ ਨਾਲ ਹੀਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਚੌਕੀਦਾਰ ਹਨ, ਜੋ ਦਿਨ ਰਾਤ ਜਾਗ ਕੇ ਆਪਣਾ ਫ਼ਰਜ਼ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਚੌਕੀਦਾਰ ਇਮਾਨਦਾਰ ਹੁੰਦਾ ਹੈ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਵੀ ਇਮਾਨਦਾਰ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ ਤੇ ਜਮ ਕੇ ਨਿਸ਼ਾਨੇ ਵਿੰਨ੍ਹੇ। ਚੁੱਘ ਨੇ ਕਿਹਾ ਕਿ ਕਾਂਗਰਸ ਕੋਲ ਬੋਲਣ ਨੂੰ ਕੁਝ ਨਹੀਂ ਹੈ, ਉਹ ਇਸ ਲਈ ਬਦਨਾਮ ਕਰ ਰਹੀ ਹੈ।
Last Updated : Mar 21, 2019, 9:19 AM IST