ਪੰਜਾਬ

punjab

ETV Bharat / state

ਚੀਫ਼ ਖਾਲਸਾ ਦੀਵਾਨ ਦੇ ਸਹਿਯੋਗ ਨਾਲ ਬਣੇਗੀ 'one domain ਯੂਨੀਵਰਸਿਟੀ' - ਅੰਮ੍ਰਿਤਸਰ

ਚੀਫ਼ ਖਾਲਸਾ ਦੀਵਾਨ ਦੇ ਸਹਿਯੋਗ ਨਾਲ one domain ਯੂਨੀਵਰਸਿਟੀ ਦੀ ਹੋਵੇਗੀ ਉਸਾਰੀ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਕੀਤਾ ਵਿਚਾਰ।

one domain university

By

Published : May 21, 2019, 7:43 PM IST

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਵਲ ਡੋਮੇਨ ਯੂਨੀਵਰਸਿਟੀ ਬਣਾਉਣ ਲਈ ਵਿਚਾਰ ਕੀਤੀ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮਨਾਉਣ ਦੇ ਸਬੰਧ 'ਚ ਵੀ ਚਰਚਾ ਕੀਤੀ ਗਈ।

ਵੇਖੋ ਵੀਡੀਓ।
ਉਨ੍ਹਾਂ ਕਿਹਾ ਕਿ ਚੀਫ਼ ਖਾਲਸਾ ਦੀਵਾਨ ਦੇ ਸਹਿਯੋਗ ਨਾਲ one domain ਯੂਨੀਵਰਸਿਟੀ ਬਣਾਈ ਜਾਵੇਗੀ ਜਿਸ ਵਿੱਚ ਇਕ ਹੀ ਵਿਸ਼ੇ 'ਤੇ ਪੜਾਈ ਕਰਵਾਈ ਜਾਵੇਗੀ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿੱਚ ਸਿੱਖ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਦੀ ਸਿੱਖਿਆ ਦਿੱਤੀ ਜਾਵੇਗੀ। ਇਹ ਯੂਨੀਵਰਸਿਟੀ ਕਿੱਥੇ ਬਣੇਗੀ ਇਸ ਬਾਰੇ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸ ਯੂਨੀਵਰਸਿਟੀ ਦੇ ਮਾਧਿਅਮ ਨਾਲ ਸਿੱਖ ਨੌਜਵਾਨਾਂ ਨੂੰ ਆਪਣੇ ਸਿੱਖ ਇਤਿਹਾਸ ਬਾਰੇ ਜਾਣਨ ਦਾ ਮੌਕਾ ਮਿਲੇਗਾ।

ABOUT THE AUTHOR

...view details