ਪੰਜਾਬ

punjab

ETV Bharat / state

ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਹੋਈ ਝੜਪ - 75ਵੇਂ ਆਜ਼ਾਦੀ ਦਿਵਸ

ਦਲ ਖਾਸਲਾ ਤੇ ਪੁਲਿਸ ਮੁਲਾਜ਼ਮਾਂ ਵਿੱਚ ਕਾਫ਼ੀ ਧੱਕਾ ਮੁੱਕੀ ਵੀ ਹੋਈ। ਇਸ ਮੌਕੇ ਦਲ ਖਾਲਸਾ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਪੁਲਿਸ ਨੇ ਦਲ ਖਾਲਸਾ ਤੋਂ ਖਾਲਸਾਈ ਝੰਡਾ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ।

ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ
ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ

By

Published : Aug 15, 2021, 1:40 PM IST

Updated : Aug 15, 2021, 1:52 PM IST

ਅੰਮ੍ਰਿਤਸਰ:ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਵਿੱਚ ਦਲ ਖਾਲਸਾ ਵੱਲੋਂ ਖਾਲਸਾਈ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦਲ ਖਾਸਲਾ ਤੇ ਪੁਲਿਸ ਮੁਲਾਜ਼ਮਾਂ ਵਿੱਚ ਕਾਫ਼ੀ ਧੱਕਾ ਮੁੱਕੀ ਵੀ ਹੋਈ।

ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ

ਇਸ ਮੌਕੇ ਦਲ ਖਾਲਸਾ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਪੁਲਿਸ ਨੇ ਦਲ ਖਾਲਸਾ ਤੋਂ ਖਾਲਸਾਈ ਝੰਡਾ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਉਧਰ ਆਜ਼ਾਦੀ ਦੇ ਮੌਕੇ ‘ਤੇ ਦਲ ਖਾਸਲਾ ਵੱਲੋਂ ਕਾਲੇ ਝੰਡੇ ਲੈਕੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ।

ਇਹ ਵੀ ਪੜ੍ਹੋ:ਆਜ਼ਾਦੀ ਦਿਵਸ ਮੌਕੇ ਕੈਪਟਨ ਨੇ ਵੰਡੇ ਨਿਯੁਕਤੀ ਪੱਤਰ

Last Updated : Aug 15, 2021, 1:52 PM IST

ABOUT THE AUTHOR

...view details