ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 250 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ - ਇਸਲਾਮਾਬਾਦ ਪੁਲਿਸ
ਅੰਮ੍ਰਿਤਸਰ ਦੀ ਇਸਲਾਮਾਬਾਦ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 250 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ
ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 250 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
ਅੰਮ੍ਰਿਤਸਰ: ਅੰਮ੍ਰਿਤਸਰ ਦੀ ਇਸਲਾਮਾਬਾਦ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਫੜੇ ਗਏ ਮੁਲਜ਼ਮਾਂ ਕੋਲੋਂ 250 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਕੀਤੇ ਗਏ ਹਨ। ਜੋ ਟੈਂਪੂ ਵਿੱਚ ਰੱਖ ਕੇ ਸ਼ਰਾਬ ਵੇਚਣ ਜਾਂ ਰਹੇ ਸੀ, ਇਸ ਬਾਰੇ ਜਾਂਚ ਕੀਤੀ ਜਾਂ ਰਹੀ ਹੈ, ਕਿ ਮੁਲਜ਼ਮ ਸ਼ਰਾਬ ਕਿੱਥੇ ਵੇਚਣ ਜਾਂ ਰਹੇ ਸਨ।
ਇਹ ਵੀ ਪੜ੍ਹੋ:-ਚੋਣਾਂ ਦੌਰਾਨ ਅੱਤਵਾਦੀ ਹਮਲਿਆਂ ਦਾ ਖ਼ਤਰਾ