ਅੰਮ੍ਰਿਤਸਰ : ਪੂਰੇ ਦੇਸ਼ ਵਿੱਚ 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕਰੜੇ ਪ੍ਰਬੰਧ ਕੀਤੇ ਗਏ ਸਨ। ਸਥਾਨਕ ਪੁਲਿਸ ਨੇ ਵੀ ਚੌਕਸੀ ਵਧਾਈ ਸੀ। ਇਸੇ ਦੇ ਮੱਦੇਨਜ਼ਰ ਸਥਾਨਕ ਪੁਲਿਸ ਨੇ ਕਿਰਾਏ ਤੇ ਜੋ ਰਹਿ ਰਹੇ ਲੋਕਾਂ ਲਈ ਇੱਕ ਅਪੀਲ ਕੀਤੀ 'ਤੇ ਕਿਹਾ ਕਿ ਉਹ ਲੋਕ ਆਪਣੇ ਆਧਾਰ ਕਾਰਡ ਆਪਣੇ ਨਜਦੀਕੀ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਾਉਣ।
ਅੰਮ੍ਰਿਤਸਰ ਦੇ ਜੰਡ ਪੀਰ ਇਲਾਕੇ 'ਚ ਪੁਲਿਸ ਨੇ ਕੀਤੀ ਛਾਪੇਮਾਰੀ - ਗਣਤੰਤਰ ਦਿਵਸ
ਅੰਮ੍ਰਿਤਸਰ ਦੇ ਜੰਡ ਪੀਰ ਇਲਾਕੇ ਵਿੱਚ ਉਨ੍ਹਾਂ ਨੇ ਕਿਰਾਏ ਤੇ ਰਹਿ ਰਹੇ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ 26 ਜਨਵਰੀ ਦੇ ਮੱਦੇਨਜ਼ਰ ਸਾਰੇ ਵਿਅਕਤੀ ਜੋ ਕਿ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਆਪਣੇ ਆਧਾਰ ਕਾਰਡ ਜਮ੍ਹਾਂ ਕਰਵਾਏ ਜਾਣ ਤਾਂ ਜੋ ਕਿ ਉਨ੍ਹਾਂ ਦੀ ਜਾਣਕਾਰੀ ਪੁਲਿਸ ਤੱਕ ਪਹੁੰਚ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਇਸ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਦੇ ਜੰਡ ਪੀਰ ਇਲਾਕੇ ਦੇ ਵਿਚ ਪੁਲਿਸ ਨੇ ਕੀਤੀ ਛਾਪੇਮਾਰੀ
ਏਸੀਪੀ ਦੇਵ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਜੰਡ ਪੀਰ ਇਲਾਕੇ ਵਿੱਚ ਉਨ੍ਹਾਂ ਨੇ ਕਿਰਾਏ 'ਤੇ ਰਹਿ ਰਹੇ ਲੋਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ 26 ਜਨਵਰੀ ਦੇ ਮੱਦੇਨਜ਼ਰ ਸਾਰੇ ਵਿਅਕਤੀ ਜੋ ਕਿ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ, ਉਨ੍ਹਾਂ ਨੂੰ ਆਪਣੇ ਆਧਾਰ ਕਾਰਡ ਜਮ੍ਹਾਂ ਕਰਵਾਏ ਜਾਣ ਤਾਂ ਜੋ ਕਿ ਉਨ੍ਹਾਂ ਦੀ ਜਾਣਕਾਰੀ ਪੁਲਿਸ ਤੱਕ ਪਹੁੰਚ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਇਸ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।