ਪੰਜਾਬ

punjab

ETV Bharat / state

Prayer:ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਜਾਵੇਗੀ ਅਰਦਾਸ - ਭਾਈ ਬਲਦੇਵ ਸਿੰਘ ਵਡਾਲਾ

ਸਿੱਖ ਸੰਗਤਾਂ 6 ਜੂਨ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ।ਸਿੱਖ ਸਦਭਾਵਨਾ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ 6 ਜੂਨ ਨੂੰ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ (Prayer) ਕੀਤੀ ਜਾਵੇਗੀ।

Prayer:ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਜਾਵੇਗੀ ਅਰਦਾਸ
Prayer:ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਜਾਵੇਗੀ ਅਰਦਾਸ

By

Published : Jun 5, 2021, 11:06 PM IST

ਅੰਮ੍ਰਿਤਸਰ:ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ (Prayer)ਕੀਤੀ ਜਾਵੇਗੀ। ਇਸ ਬਾਰੇ ਸਿੱਖ ਸਦਭਾਵਾਨਾ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ 6 ਜੂਨ ਨੂੰ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਜਾਵੇਗੀ।

Prayer:ਸਿੱਖ ਸਦਭਾਵਨਾ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਜਾਵੇਗੀ ਅਰਦਾਸ

ਸਿੱਖ ਸਦਭਾਵਨਾ ਦਲ (Sikh Sadbhavana Dal) ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਛੇ ਜੂਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਚਾਹੁੰਦੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਸ਼ਹੀਦਾਂ ਲਈ ਅਰਦਾਸ ਕਰਨੀ ਚਾਹੀਦੀ ਹੈ।

ਉਨ੍ਹਾਂ ਵੱਲੋਂ ਵੀ 6 ਜੂਨ ਵਾਲੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਵਿਚ ਸਿੱਖ ਸੰਗਤਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਹੈ।ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਹਰ ਇੱਕ ਵਿਅਕਤੀ ਉਨ੍ਹਾਂ ਦਾ ਸਾਥ ਦੇਵੇ ਤਾਂ ਜੋ ਕਿ ਅਸੀਂ ਸ਼ਰਧਾਂਜਲੀ ਦੇ ਸਕੀਏ।

ਇਹ ਵੀ ਪੜੋ:World Environment Day: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਲੰਧਰ 'ਚ 115 ਕਰੋੜ ਦੇ ਪ੍ਰਾਜੈਕਟ ਲਾਂਚ

ABOUT THE AUTHOR

...view details