ਅੰਮ੍ਰਿਤਸਰ:15 ਅਗਸਤ ਦਾ ਦਿਨ ਸਾਡੇ ਦੇਸ਼ ਲਈ ਬਹੁਤ ਹੀ ਮਾਨ ਦਾ ਦਿਨ ਹੈ। ਦੇਸ਼ ਦੇ ਨਾਲ ਸੂਬੇ 'ਚ ਵੀ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਜਿਸ ਤਹਿਦ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਹੋ ਰਹੇ ਸੂਬਾ ਪੱਧਰੀ ਪ੍ਰੋੋਗਰਾਮ ਦੀ ਫਾਇਨਲ ਰਿਹਸਲ ਕਰ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ।
15 ਅਗਸਤ ਪਰੇਡ ਸਬੰਧੀ ਕੀਤੀ ਫੁੱਲ ਡ੍ਰੈਸ ਰਿਹਸਲ - ਅੰਮ੍ਰਿਤਸਰ
ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਹੋ ਰਹੇ ਸੂਬਾ ਪੱਧਰੀ ਪ੍ਰੋੋਗਰਾਮ ਦੀ ਫਾਇਨਲ ਰਿਹਸਲ ਕਰ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ।
15 ਅਗਸਤ ਪਰੇਡ ਦੀਆਂ ਤਿਆਰੀਆਂ ਮੁਕੰਮਲ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਿਸ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਕੋਰੋਨਾ ਕਾਲ ਦੇ ਚਲਦਿਆਂ ਸਟੇਡੀਅਮ ਵਿੱਚ ਪੁਖਤਾ ਪ੍ਰਬੰਧ ਕੀਤੇ ਹਨ। ਲੋਕਾਂ ਦਾ ਇਕੱਠ ਘੱਟ ਕਰਨ ਦੀ ਕੋਸ਼ਿਸ ਕੀਤੀ ਹੈ। ਕੋੇਰੋਨਾ ਕਾਰਨ ਸੂਬੇ 'ਚ ਸੁਰੱਖਿਆਂ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ:ਅੰਮ੍ਰਿਤਸਰ ’ਚ ਮਿਲਿਆ ਹੈਂਡ ਗ੍ਰੇਨੇਡ