ਅੰਮ੍ਰਿਤਸਰ:ਪੰਜਾਬ ਦੇ ਚੌਥੇ ਫ਼ਰੰਟ ਦੀ ਪਾਰਟੀ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਅੰਮ੍ਰਿਤਸਰ ਤੋਂ ਆਪਣੇ ਆਖ਼ਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਬੀਬੀ ਦਵਿੰਦਰ ਕੌਰ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਚੋਣ ਲੜੇਗੀ।
ਦੱਸਣਯੋਗ ਹੈ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਹੁਣ ਤੱਕ 13 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਅੰਮ੍ਰਿਤਸਰ ਸੰਸਦੀ ਹਲਕੇ 'ਤੇ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਵੱਲੋਂ ਫ਼ਿਲਹਾਲ ਦੀ ਘੜੀ ਕੋਈ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਖਹਿਰਾ ਦੀ ਪਾਰਟੀ ਨੇ ਐਲਾਨਿਆ ਆਖ਼ਰੀ ਉਮੀਦਵਾਰ - dharmvir gandhi
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਅੰਮ੍ਰਿਤਸਰ ਤੋਂ ਬੀਬੀ ਦਵਿੰਦਰ ਕੌਰ ਨੂੰ ਉਮੀਦਵਾਰ ਵੱਜੋਂ ਐਲਾਨਿਆ ਹੈ।
ਸੋਸ਼ਲ ਮੀਡੀਆ
ਇਸ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣਾ ਉਮੀਦਵਾਰ ਕਈ ਮਹੀਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ। ਬੀਬੀ ਦਵਿੰਦਰ ਕੌਰ ਨੇ ਇਸ ਮੌਕੇ ਪੰਜਾਬ ਸਰਕਾਰ 'ਤੇ ਸ਼ਬਦੀਵਾਰ ਕੀਤਾ ਹੈ। ਦਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖ਼ਿਲਾਫ਼ ਸ਼ਬਦੀਵਾਰ ਕੀਤਾ ਹੈ।