ਪੰਜਾਬ

punjab

ETV Bharat / state

ਪੰਜਾਬ ਸਰਕਾਰ ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ: ਅਵਿਨਾਸ਼ ਰਾਏ ਖੰਨਾ - ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ

ਭਾਜਪਾ ਆਗੂ ਅਨਿਵਾਸ਼ ਰਾਏ ਖੰਨਾ ਨੇ ਸ਼ਹਿਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਬੰਦ ਬਾਰੇ ਸਵਾਲ ’ਤੇ ਅਨਿਵਾਸ਼ ਰਾਏ ਖੰਨਾ ਨੇ ਕਿਹਾ ਕਿ ਬੰਦ ਦਾ ਇੰਨਾ ਅਸਰ ਦੇਖਣ ਨੂੰ ਨਹੀਂ ਮਿਲਿਆ।

ਪੰਜਾਬ ਸਰਕਾਰ ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ: ਅਵਿਨਾਸ਼ ਰਾਏ ਖੰਨਾ
ਪੰਜਾਬ ਸਰਕਾਰ ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ: ਅਵਿਨਾਸ਼ ਰਾਏ ਖੰਨਾ

By

Published : Mar 27, 2021, 3:55 PM IST

ਅੰਮ੍ਰਿਤਸਰ: ਭਾਜਪਾ ਆਗੂ ਅਨਿਵਾਸ਼ ਰਾਏ ਖੰਨਾ ਨੇ ਸ਼ਹਿਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਬੰਦ ਬਾਰੇ ਸਵਾਲ ’ਤੇ ਅਨਿਵਾਸ਼ ਰਾਏ ਖੰਨਾ ਨੇ ਕਿਹਾ ਕਿ ਬੰਦ ਦਾ ਇੰਨਾ ਅਸਰ ਦੇਖਣ ਨੂੰ ਨਹੀਂ ਮਿਲਿਆ।

ਇਹ ਵੀ ਪੜੋ: ਕੋਰੋਨਾ ਨੇ ਬੇਰੰਗ ਕੀਤਾ ਰੰਗਾਂ ਦਾ ਤਿਉਹਾਰ, ਬਜ਼ਾਰਾਂ 'ਚੋਂ ਰੌਣਕਾਂ ਗਾਇਬ

ਇਸ ਮੌਕੇ ਅਨਿਵਾਸ਼ ਰਾਏ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ 2022 ਦੀਆਂ ਚੋਣਾਂ ’ਚ ਲੋਕ ਕਾਂਗਰਸ ਨੂੰ ਇਸ ਦਾ ਜਵਾਬ ਦੇਣਗੇ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਦੀ ਹਿਮਾਇਤੀ ਹੈ ਤੇ ਇਹ ਕਾਨੂੰਨਾ ਕਿਸਾਨਾਂ ਦੇ ਹੱਕ ’ਚ ਹਨ।

ਇਹ ਵੀ ਪੜੋ: ਪੁਲਿਸ ਨੇ ਘੰਟਾ ਘਰ ਚੌਂਕ 'ਚ ਬੈਰੀਗੇਟਿੰਗ ਲਗਾ ਕੋਰੋਨਾ ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ

ABOUT THE AUTHOR

...view details