ਪੰਜਾਬ

punjab

ETV Bharat / state

Punjab Weather Report: ਅੰਮ੍ਰਿਤਸਰ 'ਚ ਪਾਰਾ 45 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਤਾਪਮਾਨ ਵੱਧ ਤੋਂ ਵੱਧ 40 ਤੋਂ 44 ਡਿਗਰੀ ਦੇ ਦਾਇਰੇ ਵਿੱਚ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 23 ਤੋਂ 26 ਡਿਗਰੀ ਤੱਕ ਰਹੇਗਾ।

Punjab Weather Report
Punjab Weather Report

By

Published : Jun 6, 2022, 9:29 AM IST

ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 5 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 45 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ

ABOUT THE AUTHOR

...view details