ਪੰਜਾਬ

punjab

ETV Bharat / state

ਬਿਜਲੀ ਸਰਕਟ ਸ਼ਾਰਟ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ - ਸ਼੍ਰੀ ਗੁਰੂ ਗ੍ਰੰਥ ਸਾਹਿਬ

ਤਹਿਸੀਲ ਅਜਨਾਲਾ ਦੇ ਪੁਲਸ ਥਾਣਾ ਭਿੰਡੀ ਸੈਦਾ ਅਧੀਨ ਆਉਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਸਰਕਟ ਸ਼ਾਰਟ ਹੋਣ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਂਟ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਬਿਜਲੀ ਸਰਕਟ ਸ਼ਾਰਟ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ
ਬਿਜਲੀ ਸਰਕਟ ਸ਼ਾਰਟ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ

By

Published : May 4, 2021, 10:54 PM IST

Updated : May 5, 2021, 10:16 AM IST

ਅੰਮ੍ਰਿਤਸਰ:ਤਹਿਸੀਲ ਅਜਨਾਲਾ ਦੇ ਪੁਲਸ ਥਾਣਾ ਭਿੰਡੀ ਸੈਦਾ ਅਧੀਨ ਆਉਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਸਰਕਟ ਸ਼ਾਰਟ ਹੋਣ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਂਟ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਦਸਿਆ ਕਿ ਅੱਜ ਦੁਪਹਿਰ ਕਰੀਬ 2 ਵਜੇ ਹੋਈ ਦਰਮਿਆਨੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਲਿਸ਼ਕੀ ਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ 24 ਘੰਟਿਆਂ ਵਾਲੀ ਤਾਰ ਟੁੱਟ ਪਈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਪਾਲਕੀ ਸਾਹਿਬ ਦੇ ਲਾਗੋ ਬਿਜਲੀ ਸਰਕਟ ਸ਼ਾਰਟ ਹੋਣ ਕਰਕੇ ਲੱਗੀ ਅੱਗ ਦੌਰਾਨ ਪਾਲਕੀ ਸਾਹਿਬ ਵਿਚ ਸ਼ੋਸ਼ਬੀਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ 80%ਅਗਨ ਭੇਂਟ ਹੋ ਗਈ। ਜਿਸ ਤੋਂ ਬਾਅਦ ਪਤਾ ਲੱਗਣ ਤੇ ਅੱਗ ਤੇ ਕਾਬੂ ਪਾਇਆ ਗਿਆ।
Last Updated : May 5, 2021, 10:16 AM IST

ABOUT THE AUTHOR

...view details