ਅੰਮ੍ਰਿਤਸਰ: ਮੰਜੀ ਸਾਹਿਬ ਦੀਵਾਨ ਹਾਲ ਵਿੱਖੇ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਹਰੀ ਸਿੰਘ ਨਲੂਆ ਦਾ ਮਨਾਇਆ ਗਿਆ ਸ਼ਹੀਦੀ ਦਿਹਾੜਾ - amritsar
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਇਲਾਹੀ ਕੀਰਤਨ
ਦੱਸ ਦਈਏ, ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਜੋ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਉੱਪ ਸੈਨਾਪਤੀ ਸਨ। ਇਸ ਤੋਂ ਇਲਾਵਾ ਉਸ ਵੇਲੇ ਮਾਵਾਂ ਰਾਤ ਨੂੰ ਆਪਣੇ ਬੱਚਿਆਂ ਨੂੰ ਸਵਾਉਣ ਲਈ ਹਰੀ ਸਿੰਘ ਨਲੂਆ ਦਾ ਲੈਂਦੀਆਂ ਸਨ ਤੇ ਬੱਚੇ ਸੋਂ ਜਾਂਦੇ ਸਨ।