ਅੰਮ੍ਰਿਤਸਰ: 13 ਅਪ੍ਰੈਲ 1919 ਨੂੰ ਵਾਪਰੇਜਲਿਆਂਵਾਲਾ ਬਾਗ਼ ਦੇ ਸ਼ਹੀਦੀ ਸਾਕੇ ਨੂੰ100ਸਾਲ ਪੂਰਾ ਹੋਣ ਜਾ ਰਿਹਾ ਹੈ।ਇਸ ਦੇ ਤਹਿਤ ਦੇਸ਼ ਭਰ 'ਚ ਸਮਾਗਮ ਕਰਵਾਏ ਜਾਣਗੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਇਸੇ ਤਹਿਤ ਇਤਿਹਾਸਕ ਸਥਾਨ ਜਲਿਆਂਵਾਲਾ ਬਾਗ਼ 'ਚ ਵੀ ਵੱਡਾ ਸਮਾਗਮ ਕਰਵਾਇਆ ਜਾਵੇਗਾ। ਦੇਸ਼ ਦੇ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਇਸ ਸਮਾਗਮ 'ਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।
ਬੀਜੇਪੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉ