ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਸ੍ਰੀ ਅਖੰਡ ਪਾਠ ਸ਼ੁਰੂ - Shiromani Akali Dal Foundation Day

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅੱਜ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਸ੍ਰੀ ਅਖੰਡ ਪਾਠ ਸ਼ੁਰੂ
ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਸ੍ਰੀ ਅਖੰਡ ਪਾਠ ਸ਼ੁਰੂ

By

Published : Dec 12, 2020, 1:47 PM IST

Updated : Dec 12, 2020, 2:31 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਨੂੰ 100 ਸਾਲ ਹੋ ਗਏ ਹਨ। ਜਿਸ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ। ਪਾਠ ਦਾ ਭੋਗ 14 ਦਸੰਬਰ ਨੂੰ ਪਵੇਗਾ।

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ 'ਤੇ ਸ੍ਰੀ ਅਖੰਡ ਪਾਠ ਸ਼ੁਰੂ

ਸ੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਿਲ

ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਸਣੇ ਹੋਰ ਵੀ ਨੇਤਾ ਪਹੁੰਚੇ।

ਸੁਖਬੀਰ ਸਿੰਘ ਬਾਦਲ ਨੇ ਕੀਤੀ ਸੇਵਾ

ਕਿਸਾਨ ਅੰਦੋਲਨ ਦੇ ਚੱਲਦਿਆਂ ਸਮਾਗਮ ਕੀਤਾ ਰੱਦ

ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਹੋਰਾਂ ਸਮੇਤ ਲੰਗਰ ਗੁਰੂ ਰਾਮਦਾਸ ਵਿਖੇ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀਨ ਤੇ ਸੰਗਤਾਂ ਦੇ ਜੋੜੇ ਪਾਲਿਸ਼ ਕਰਨ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ।

Last Updated : Dec 12, 2020, 2:31 PM IST

ABOUT THE AUTHOR

...view details