ਅੰਮ੍ਰਿਤਸਰ: ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਜਿਸ ਦੇ ਚੱਲਦਿਆਂ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ । ਸੰਗਤਾਂ ਨੇ ਸਵੇਰ ਤੋਂ ਲੈ ਕੇ ਸ਼ਾਮ ਤਕ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ - ਪ੍ਰਕਾਸ਼ ਪੁਰਬ
ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ ਜਿਸ ਦੇ ਚੱਲਦਿਆਂ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ । ਸੰਗਤਾਂ ਨੇ ਸਵੇਰ ਤੋਂ ਲੈ ਕੇ ਸ਼ਾਮ ਤਕ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਆਤਿਸ਼ਬਾਜ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕਰਵਾਈ ਗਈ ਜੋ ਕਿ ਅਤਿ ਮਨਮੋਹਕ ਸੀ ਉੱਥੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਦਾ ਨਜ਼ਾਰਾ ਜ਼ਿੰਦਗੀ ਚ ਕਦੀ ਨਹੀਂ ਵੇਖਿਆ ਦੂਸਰੇ ਪਾਸੇ ਅਗਰ ਗੱਲ ਕੀਤੀ ਜਾਵੇ ਤਾਂ ਕੋਰੋਨਾ ਵਾਇਰਸ ਦੇ ਚਲਦਿਆਂ ਅੱਜ ਸ਼ਾਮ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਮੀ ਵੇਖਣ ਨੂੰ ਤਾਂ ਜ਼ਰੂਰ ਮਿਲੀ ਲੇਕਿਨ ਸ਼ਰਧਾਲੂਆਂਂ ਦਾ ਵੀ ਕਹਿਣਾ ਹੈ ਕਿ ਉਹ ਗੁਰੂ ਚਰਨਾਂ ਅੱਗੇ ਅਰਦਾਸ ਕਰਦੇ ਹਨ ਕਿ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋਂ ਸਾਨੂੰ ਰਾਹਤ ਮਿਲੇ।