ਅੰਮ੍ਰਿਤਸਰ:ਮਾਮਲਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜਨ ਦੇ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਦਾ ਹੈ। ਜਿਥੋਂ ਦੇ ਰਹਿਣ ਵਾਲੇ ਕਰਨ ਨਾਮ ਦੇ ਨੌਜਵਾਨ ਨੂੰ ਉਸਦਾ ਦੋਸ਼ਤ ਗੋਲੂ ਨੂੰ ਝਗੜੇ ਲਈ ਘਰੋਂ ਬੁਲਾ ਕੇ ਲੈ ਗਿਆ ਸੀ। ਜਿੱਥੇ ਝਗੜੇ ਦੌਰਾਨ ਕਰਨ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਿਸਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਵਿਖੇ ਚੱਲੀ ਗੋਲੀ - ਥਾਣਾ ਬੀ ਡਵੀਜਨ
ਮਾਮਲਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜਨ ਦੇ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਦਾ ਹੈ। ਜਿਥੋਂ ਦੇ ਰਹਿਣ ਵਾਲੇ ਕਰਨ ਨਾਮ ਦੇ ਨੌਜਵਾਨ ਨੂੰ ਉਸਦਾ ਦੋਸ਼ਤ ਗੋਲੂ ਨੂੰ ਝਗੜੇ ਲਈ ਘਰੋਂ ਬੁਲਾ ਕੇ ਲੈ ਗਿਆ ਸੀ। ਜਿੱਥੇ ਝਗੜੇ ਦੌਰਾਨ ਕਰਨ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਿਸਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।
The shooting took place at the Sultanwind Road toll plaza in Amritsar
ਦੂਜੇ ਪਾਸੇ ਪੁਲਿਸ ਜਾਂਚ ਅਧਿਕਾਰੀ ADCP ਹਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਤੇ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ। ਜਿਸਦੇ ਦੌਰਾਨ ਸਿਵਲ ਹਸਪਤਾਲ ਵਿਚ ਪਹੁੰਚੇ ਹਾਂ ਜਿੱਥੇ ਆ ਕੇ ਪਤਾ ਲੱਗਿਆ ਕਿ ਕਰਨ ਦੀ ਮੌਤ ਹੋ ਗਈ ਹੈ। ਜਿਸਦੇ ਸਾਥੀ ਗੋਲੂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਜਲਦ ਸਾਰਾ ਮਾਮਲਾ ਸੁਲਝਾਇਆ ਜਾਵੇਗਾ ਕਿ ਗੋਲੀ ਕਿਸਨੇ ਚਲਾਈ ਹੈ ਅਤੇ ਇਸਦੇ ਕੀ ਕਾਰਨ ਹਨ।
ਇਹ ਵੀ ਪੜੋ:ਮੁੰਬਈ: ਭਾਰੀ ਮੀਂਹ ਕਾਰਨ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 16 ਦੀ ਮੌਤ